ਅਗਲੇ ਸਾਲ ਡਿੱਗ ਸਕਦੀ ਹੈ ਭਾਰਤ ਦੀ ਵਿਕਾਸ ਦਰ: ਯੂਐੱਨ

ਸੰਯੁਕਤ ਰਾਸ਼ਟਰ (ਸਮਾਜ ਵੀਕਲੀ):  ਸੰਯੁਕਤ ਰਾਸ਼ਟਰ ਦੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਭਾਰਤ ਦੀ ਆਰਥਿਕ ਵਿਕਾਸ ਦਰ 2021 ’ਚ 7.2 ਫ਼ੀਸਦੀ ਰਹਿਣ ਦੀ ਉਮੀਦ ਹੈ ਪਰ ਅਗਲੇ ਸਾਲ ਵਿਕਾਸ ’ਚ ਸੁਸਤ ਹੋ ਸਕਦਾ ਹੈ। ਰਿਪੋਰਟ ਦੇ ਅਨੁਸਾਰ ਕੋਵਿਡ-19 ਮਹਾਮਾਰੀ ਦੇ ਫੈਲਣ ਅਤੇ ਖੁਰਾਕੀ ਵਸਤਾਂ ਮਹਿੰਗੀਆਂ ਹੋਣ ਨਾਲ ਦੇਸ਼ ਦੀ ਵਿਕਾਸ ਦਰ ’ਤੇ ਮਾੜਾ ਅਸਰ ਪੈ ਸਕਦਾ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਮਰੀਕਾ ਸੰਸਦ ਮੈਂਬਰਾਂ ਨੇ 9/11 ਹਮਲੇ ਬਾਅਦ ਬਦਲਾਲਊ ਨਸਲੀ ਹਿੰਸਾ ’ਚ ਮਾਰੇ ਗਏ ਸਿੱਖ ਨੂੰ ਯਾਦ ਕੀਤਾ
Next articleਚੀਨ ਨੂੰ ਠੱਲ੍ਹਣ ਦੇ ਨਾਮ ’ਤੇ ਬਰਤਾਨੀਆ, ਅਮਰੀਕਾ ਤੇ ਆਸਟ੍ਰੇਲੀਆ ਨੇ ਹਿੰਦ-ਪ੍ਰਸ਼ਾਂਤ ਖੇਤਰ ’ਚ ‘ਕਬਜ਼ੇ’ ਲਈ ਨਵਾਂ ਗਠਜੋੜ ਬਣਾਇਆ