ਅਜੈ ਭੱਲਾ ਕੇਂਦਰੀ ਗ੍ਰਹਿ ਸਕੱਤਰ ਨਿਯੁਕਤ

ਅਸਾਮ-ਮੇਘਾਲਿਆ ਕਾਡਰ ਦੇ ਆਈਏਐੱਸ ਅਧਿਕਾਰੀ ਅਜੈ ਕੁਮਾਰ ਭੱਲਾ ਨੂੰ ਕੇਂਦਰੀ ਗ੍ਰਹਿ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਰਾਜੀਵ ਗਾਬਾ ਦੀ ਥਾਂ ਲੈਣਗੇ ਜਿਨ੍ਹਾਂ ਨੂੰ ਅਗਲਾ ਕੈਬਨਿਟ ਸਕੱਤਰ ਥਾਪਿਆ ਗਿਆ ਹੈ। 1984 ਬੈਚ ਦੇ ਅਧਿਕਾਰੀ ਸ੍ਰੀ ਭੱਲਾ ਇਸ ਸਮੇਂ ਕੇਂਦਰੀ ਗ੍ਰਹਿ ਮੰਤਰਾਲੇ ’ਚ ਓਐੱਸਡੀ ਵਜੋਂ ਸੇਵਾ ਨਿਭਾ ਰਹੇ ਹਨ।

Previous articleਕਾਂਗਰਸ ਵੱਲੋਂ ਲਾਏ ਗਏ ਦੋਸ਼ ਆਧਾਰਹੀਣ: ਕੇਂਦਰੀ ਮੰਤਰੀ
Next articleਸਤਲੁਜ ਦਾ ਪਾਣੀ ਚੜ੍ਹਨ ਕਾਰਨ ਲੋਕਾਂ ’ਚ ਸਹਿਮ