(ਸਮਾਜ ਵੀਕਲੀ): ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਅਜਿਹਾ ਦਿੱਲੀ ਹਾਈ ਕੋਰਟ ਦੇ 4 ਮਈ ਦੇ ਹੁਕਮਾਂ ਮੁਤਾਬਕ ਕੀਤਾ ਗਿਆ ਹੈ। ਭਾਜਪਾ ਦੇ ਅਮਿਤ ਮਾਲਵੀਆ ਨੇ ਕਿਹਾ ਕਿ ਕਈ ਪਾਰਟੀਆਂ ਦੇ ਕਾਰਕੁਨ ਜੋ ਲੋਕਾਂ ਦੀ ਮਦਦ ਕਰ ਰਹੇ ਹਨ, ਦੇ ਸਰੋਤਾਂ ਬਾਰੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿਉਂਕਿ ਕਈ ਹਸਪਤਾਲ ਜ਼ਰੂਰੀ ਸਪਲਾਈ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਾਬਾਜ਼ਾਰੀ ਦੇ ਕਈ ਮਾਮਲੇ ਸਾਹਮਣੇ ਆਏ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly