‘ਅਦਾਲਤ ਦੇ ਹੁਕਮਾਂ ਤੋਂ ਬਾਅਦ ਹੋਈ ਪੁੱਛ-ਪੜਤਾਲ’

(ਸਮਾਜ ਵੀਕਲੀ): ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਅਜਿਹਾ ਦਿੱਲੀ ਹਾਈ ਕੋਰਟ ਦੇ 4 ਮਈ ਦੇ ਹੁਕਮਾਂ ਮੁਤਾਬਕ ਕੀਤਾ ਗਿਆ ਹੈ। ਭਾਜਪਾ ਦੇ ਅਮਿਤ ਮਾਲਵੀਆ ਨੇ ਕਿਹਾ ਕਿ ਕਈ ਪਾਰਟੀਆਂ ਦੇ ਕਾਰਕੁਨ ਜੋ ਲੋਕਾਂ ਦੀ ਮਦਦ ਕਰ ਰਹੇ ਹਨ, ਦੇ ਸਰੋਤਾਂ ਬਾਰੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿਉਂਕਿ ਕਈ ਹਸਪਤਾਲ ਜ਼ਰੂਰੀ ਸਪਲਾਈ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਾਬਾਜ਼ਾਰੀ ਦੇ ਕਈ ਮਾਮਲੇ ਸਾਹਮਣੇ ਆਏ ਹਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂਥ ਕਾਂਗਰਸ ਪ੍ਰਧਾਨ ਸ੍ਰੀਨਿਵਾਸ ਤੋਂ ਪੁਲੀਸ ਵੱਲੋਂ ਪੁੱਛ-ਪੜਤਾਲ
Next articleਮੁੱਖ ਮੰਤਰੀ ਨੇ ਪੰਜ ਬੱਚਿਆਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ