ਅਦਾਲਤ ਨੇ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

ਨਵੀਂ ਦਿੱਲੀ (ਸਮਾਜ ਵੀਕਲੀ) : ਇਥੋਂ ਦੀ ਅਦਾਲਤ ਨੇ ਗਣਤੰਤਰ ਦਿਵਸ ਟਰੈਕਟਰ ਪਰੇਡ ਦੌਰਾਨ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ ਹੈ

Previous articleਕੁੜੇ ਦਾ ਢੇਰ ਬਣੀ ਪੰਜਾਬੀ ਯੂਨੀਵਰਸਿਟੀ: ਵੀਸੀ ਦਫ਼ਤਰ ਅੱਗੇ ਸੁੱਟਿਆ ਗੰਦ
Next articlePink ball lacquer comes into sharp focus as grass on pitch shaved off