ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ

ਮੂੱਖ ਦਫਤਰ ਹੈਲਥ ਵਿਭਾਗ ਮੁਹਾਲੀ ਪੈਨਸ਼ਨਰਾਂ ਮੁਲਾਜਮਾਂ ਦੇ ਮੈਡੀਕਲ ਬਿੱਲ ਤੁਰੰਤ ਪਾਸ ਕਰੇ – ਝੰਡ

ਕਪੂਰਥਲਾ (ਸਮਾਜ ਵੀਕਲੀ) (ਕੌੜਾ) -ਅਧਿਆਪਕ ਵਰਗ ਦੀ ਸਿਰਮੌਰ ਜਥੇਬੰਦੀ ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਸੁਖਦਿਆਲ ਸਿੰਘ ਝੰਡ ਜਿਲ੍ਹਾ ਪ੍ਰਧਾਨ ਤੇ ਮਨਜਿੰਦਰ ਸਿੰਘ ਧੰਜੂ ਜਰਨਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਆਗੂਆਂ ਨੇ ਡਾਇਰੈਕਟਰ ਹੈਲਥ ਵਿਭਾਗ ਕੋਲੋਂ ਮੰਗ ਕੀਤੀ ਕਿ ਪੈਨਸ਼ਨਰਾਂ ਤੇ ਮੁਲਾਜਮਾਂ ਦੇ ਮੈਡੀਕਲ ਬਿੱਲ ਲੱਗਭੱਗ ਪਿਛਲੇ ਸੱਤ ਤੋਂ ਅੱਠ ਮਹੀਨਿਆਂ ਦੇ ਆਪ ਜੀ ਦੇ ਦਫਤਰ ਵਿੱਚ ਪੈਂਡਿੰਗ ਪਏ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਮੰਜੂਰ ਕੀਤਾ ਜਾਵੇ ਤਾਂ ਜੋ ਮੁਲ਼ਾਜਮਾਂ ਤੇ ਪੈਨਸ਼ਨਰਾਂ ਵਲੋਂ ਖਰਚ ਕੀਤੀ ਰਾਸ਼ੀ ਮਿਲ ਸਕੇ।

ਆਗੂਆਂ ਨੇ ਕਿਹਾ ਕਿ ਇਸ ਮੌਕੇ ਸੀਨੀਅਰ ਆਗੂ ਸ਼ੀ੍ਰ ਰਕੇਸ਼ ਭਾਸਕਰ, ਲੈਕ ਰਜੇਸ਼ ਜੌਲੀ, ਸ: ਭਜਨ ਸਿੰਘ ਮਾਨ ਤੇ ਗੁਰਮੁੱਖ ਸਿੰਘ ਬਾਬਾ ਤੋਂ ਇਲਾਵਾ ਡਾ. ਅਰਵਿੰਦਰ ਭਰੋਥ, ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਸੁਖਬੀਰ ਸਿੰਘ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ,  ਜਤਿੰਦਰ ਸ਼ੈਲੀ, ਮਨਿੰਦਰ ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਮੁਖਤਿਆਰ ਲਾਲ, ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਕਮਲਜੀਤ ਸਿੰਘ ਮੇਜਰਵਾਲ, ਅਮਰਜੀਤ ਸਿੰਘ ਕਾਲਾ, ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ,  ਬਿੱਟੂ ਸਿੰਘ, ਗੁਰਪ੍ਰੀਤ ਸਿੰਘ ਹੁਸੈਨਪੁਰ,ਅਜੀਤਪਾਲ ਸਿੰਘ,ਅਮਨਦੀਪ ਸਿੰਘ ਵੱਲਣੀ,ਅਮਿਤ ਕੁਮਾਰ,ਅਤੁਲ ਸੇਠੀ,ਬਲਜਿੰਦਰ ਸਿੰਘ ਕਾਹਲਵਾਂ,ਨਰਿੰਦਰ ਭੰਡਾਰੀ,ਬਿਕਰਮਜੀਤ ਸਿੰਘ ਮੰਨਣ,ਹਰਜਿੰਦਰ ਸਿੰਘ ਨਾਂਗਲੂ,ਜਸਵਿੰਦਰ ਸਿੰਘ ਗਿੱਲ,ਮਹਾਂਵੀਰ, ਪਾਰਸ ਧੀਰ,ਰਜੇਸ਼ ਟਿੱਬਾ,ਮਨਿੰਦਰ ਸਿੰਘ, ਸੰਦੀਪ ਸਿੰਘ, ਹਰਦੇਵ ਸਿੰਘ ਖਾਨੋਵਾਲ, ਸ਼੍ਰੀ ਰਮੇਸ਼ ਕੁਮਾਰ ਭੇਟਾ,. ਗੁਰਮੀਤ ਸਿੰਘ ਖਾਲਸਾ, ਲ਼ੈਕਚਰਾਰ ਵਿਕਾਸ ਭੰਬੀ,  ਵਨੀਸ਼ ਸ਼ਰਮਾ, ਰਜੀਵ ਸਹਿਗਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ,ਵਿਜੈ ਕੁਮਾਰ ਭਵਾਨੀਪੁਰ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਆਸ਼ੀਸ਼ ਸ਼ਰਮਾ, ਦੀਪਕ ਆਨੰਦ, ਭਾਗ ਸਿੰਘ, ਰਜੇਸ਼ ਸ਼ਰਮਾ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਆਦਿ ਹਾਜਰ ਸਨ।

 

Previous articleਅੰਤਰਰਾਸ਼ਟਰੀ ਖਿਡਾਰੀ ਸੱਜਣ ਸਿੰਘ ਤੇ ਹੋਰਨਾਂ ਵਲੋਂ ਖੇਤੀ ਕਾਨੂੰਨ ਵਿਰੁੱਧ ਰੋਸ ਵਜੋਂ ਅਰਜੁਨ ਐਵਾਰਡ ਵਾਪਸ ਕਰਨ ਦਾ ਫੈਸਲਾ ਸ਼ਲਾਘਾਯੋਗ
Next articleਨਗਰ ਪੰਚਾਇਤ ਮਹਿਤਪੁਰ ਦੀ ਟੀਮ ਵੱਲੋਂ ਵੱਖ ਵੱਖ ਅਦਾਰਿਆਂ ਚ ਸਵੱਛਤਾ ਦੀ ਚੈਕਿੰਗ