ਅਧਿਆਪਕ ਦਲ ਪੰਜਾਬ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀ ਬਦਲੀਆਂ ਲਾਗੂ ਨਾ ਕਰਨ ਦੀ ਨਿਖੇਧੀ

ਸਕੂਲ਼ਾਂ ਦਾ ਸਮਾਂ 8 ਤੋਂ 12 ਵਜੇ ਤੱਕ ਕਰਨ ਦੀ ਮੰਗ- ਝੰਡ ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਮੀਟਿੰਗ ਪ੍ਰਧਾਨ ਸੁਖਦਿਆਲ ਸਿੰਘ ਝੰਡ , ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ , ਲੈਕਚਰਾਰ ਰਜੇਸ਼ ਜੌਲੀ ਤੇ ਭਜਨ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਕੋਲੋ ਮੰਗ ਕੀਤੀ ਕਿ ਪ੍ਰਾਇਮਰੀ ਕੇਡਰ ਦੇ ਅਧਿਆਪਕਾਂ ਦੀਆਂ ਬਦਲੀਆਂ ਜੋਕਿ ਪਿਛਲੇ ਦਿਨੀਂ ਕੀਤੀਆਂ ਗਈਆਂ ਸਨ, ਉਹਨਾਂ ਅਧਿਆਪਕਾਂ ਦੀਆਂ ਬਦਲੀਆਂ ਵਾਰ ਵਾਰ ਤਾਰੀਖ ਅੱਗੇ ਵਧਾ ਕੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਜੀ ਕੋਲੋਂ ਮੰਗ ਕੀਤੀ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਜੋ ਬਦਲੀਆ ਹੋਈਆ ਹਨ, ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ੳਨ੍ਹਾਂ ਕਿਹਾ ਕਿ ਵਾਰ ਵਾਰ ਬਦਲੀਆਂ ਦੀ ਮਿਤੀ ਵਿੱਚ ਵਾਧਾ ਕਰਨਾ ਇਹ ਸਿੱਧ ਕਰਦਾ ਹੈ ਕਿ ਵਿਭਾਗ ਬਦਲੀਆਂ ਪ੍ਰਤੀ ਸੁਹਿਰਦ ਨਹੀਂ ਹੈ ਆਗੂਆਂ ਨੇ ਕਿਹਾ ਕਿ ਜੇ ਹੁਣ ਅਧਿਆਪਕਾਂ ਦੀਆਂ ਬਦਲੀਆਂ ਹੋਈਆਂ ਹਨ ਤਾਂ ਵਿਭਾਗ ਵਲੋਂ ਬਦਲੀਆਂ ਨੂੰ ਲਾਗੂ ਕਰਨ ਤੋਂ ਟਾਲਾ ਵਰਤਿਆ ਜਾ ਰਿਹਾ ਹੈ।ਆਗੂਆਂ ਨੇ ਸਰਕਾਰ ਕੋਲੋਂ ਜਲਦੀ ਤੋਂ ਜਲਦੀ ਬਦਲੀਆਂ ਲਾਗੂ ਕਰਨ ਦੀ ਮੰਗ ਕੀਤੀ ਤਾਂ ਜੋ ਅਧਿਆਪਕ ਆਪਣੀ ਮਨਪਸੰਦ ਦੇ ਸਟੇਸ਼ਨਾਂ ਤੇ ਜਾ ਕੇ ਜੁਆਇਨ ਕਰ ਸਕਣ। ਇਸ ਦੇ ਨਾਲ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਜੀ ਕੋਲੋਂ ਮੰਗ ਕੀਤੀ ਕਿ ਸਕੁਲ਼ਾਂ ਵਿੱਚ ਬੱਚਿਆਂ ਨੂੰ 30 ਅਪ੍ਰੈਲ ਤੱਕ ਛੁੱਟੀਆਂ ਹਨ, ਤੇ ਬੱਚਿਆਂ ਨੂੰ ਸਾਰਾ ਕੰਮ ਆਨਲਾਈਨ ਹੀ ਕਰਵਾਇਆ ਜਾ ਰਿਹਾ ਹੈ। ਤੇ ਕਰੋਨਾ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਸਕੂਲਾਂ ਦਾ ਸਮਾਂ 8 ਤੋਂ 12 ਵਜੇ ਤੱਕ ਕਰਨ ਦੀ ਮੰਗ ਕੀਤੀ ।ਇਸ ਮੌਕੇ ਹਰਦੇਵ ਸਿੰਘ ਖਾਨੋਵਾਲ, ਸ਼੍ਰੀ ਰਮੇਸ਼ ਕੁਮਾਰ ਭੇਟਾ,. ਗੁਰਮੀਤ ਸਿੰਘ ਖਾਲਸਾ, ਲ਼ੈਕਚਰਾਰ ਵਿਕਾਸ ਭੰਬੀ, ਵਨੀਸ਼ ਸ਼ਰਮਾ,  ਰਜੀਵ ਸਹਿਗਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ,ਵਿਜੈ ਕੁਮਾਰ ਭਵਾਨੀਪੁਰ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਆਸ਼ੀਸ਼ ਸ਼ਰਮਾ, ਭਾਗ ਸਿੰਘ, ਰਜੇਸ਼ ਸ਼ਰਮਾ, ਵਿਕਾਸ ਧਵਨ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਡਾ. ਅਰਵਿੰਦਰ ਭਰੋਥ, ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਸੁਖਬੀਰ ਸਿੰਘ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ,  ਜਤਿੰਦਰ ਸ਼ੈਲੀ, ਮਨਿੰਦਰ ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਮੁਖਤਿਆਰ ਲਾਲ, ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਕਮਲਜੀਤ ਸਿੰਘ ਮੇਜਰਵਾਲ, ਅਮਰਜੀਤ ਸਿੰਘ ਕਾਲਾ, ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ,  ਬਿੱਟੂ ਸਿੰਘ, ਗੁਰਪ੍ਰੀਤ ਸਿੰਘ ਹੁਸੈਨਪੁਰ,ਅਜੀਤਪਾਲ ਸਿੰਘ,ਅਮਨਦੀਪ ਸਿੰਘ ਵੱਲਣੀ,ਅਮਿਤ ਕੁਮਾਰ,ਅਤੁਲ ਸੇਠੀ,ਬਲਜਿੰਦਰ ਸਿੰਘ ਕਾਹਲਵਾਂ,ਨਰਿੰਦਰ ਭੰਡਾਰੀ,ਬਿਕਰਮਜੀਤ ਸਿੰਘ ਮੰਨਣ,ਹਰਜਿੰਦਰ ਸਿੰਘ ਨਾਂਗਲੂ,ਜਸਵਿੰਦਰ ਸਿੰਘ ਗਿੱਲ,ਮਹਾਂਵੀਰ, ਪਾਰਸ ਧੀਰ,  ਰਜੇਸ਼ ਟਿੱਬਾ,ਮਨਿੰਦਰ ਸਿੰਘ ਰੂਬਲ,,ਸੰਦੀਪ ਸਿੰਘ ਤੇ ਜਸਵਿੰਦਰ ਸਿੰਘ ਸੋਢੀ  ਆਦਿ ਹਾਜਰ ਸਨ।

ਸਕੂਲ਼ਾਂ ਦਾ ਸਮਾਂ 8 ਤੋਂ 12 ਵਜੇ ਤੱਕ ਕਰਨ ਦੀ ਮੰਗ- ਝੰਡ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਮੀਟਿੰਗ ਪ੍ਰਧਾਨ ਸੁਖਦਿਆਲ ਸਿੰਘ ਝੰਡ , ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ , ਲੈਕਚਰਾਰ ਰਜੇਸ਼ ਜੌਲੀ ਤੇ ਭਜਨ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਕੋਲੋ ਮੰਗ ਕੀਤੀ ਕਿ ਪ੍ਰਾਇਮਰੀ ਕੇਡਰ ਦੇ ਅਧਿਆਪਕਾਂ ਦੀਆਂ ਬਦਲੀਆਂ ਜੋਕਿ ਪਿਛਲੇ ਦਿਨੀਂ ਕੀਤੀਆਂ ਗਈਆਂ ਸਨ, ਉਹਨਾਂ ਅਧਿਆਪਕਾਂ ਦੀਆਂ ਬਦਲੀਆਂ ਵਾਰ ਵਾਰ ਤਾਰੀਖ ਅੱਗੇ ਵਧਾ ਕੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਜੀ ਕੋਲੋਂ ਮੰਗ ਕੀਤੀ ਕਿ ਪ੍ਰਾਇਮਰੀ ਅਧਿਆਪਕਾਂ ਦੀਆਂ ਜੋ ਬਦਲੀਆ ਹੋਈਆ ਹਨ, ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ੳਨ੍ਹਾਂ ਕਿਹਾ ਕਿ ਵਾਰ ਵਾਰ ਬਦਲੀਆਂ ਦੀ ਮਿਤੀ ਵਿੱਚ ਵਾਧਾ ਕਰਨਾ ਇਹ ਸਿੱਧ ਕਰਦਾ ਹੈ ਕਿ ਵਿਭਾਗ ਬਦਲੀਆਂ ਪ੍ਰਤੀ ਸੁਹਿਰਦ ਨਹੀਂ ਹੈ ਆਗੂਆਂ ਨੇ ਕਿਹਾ ਕਿ ਜੇ ਹੁਣ ਅਧਿਆਪਕਾਂ ਦੀਆਂ ਬਦਲੀਆਂ ਹੋਈਆਂ ਹਨ ਤਾਂ ਵਿਭਾਗ ਵਲੋਂ ਬਦਲੀਆਂ ਨੂੰ ਲਾਗੂ ਕਰਨ ਤੋਂ ਟਾਲਾ ਵਰਤਿਆ ਜਾ ਰਿਹਾ ਹੈ।ਆਗੂਆਂ ਨੇ ਸਰਕਾਰ ਕੋਲੋਂ ਜਲਦੀ ਤੋਂ ਜਲਦੀ ਬਦਲੀਆਂ ਲਾਗੂ ਕਰਨ ਦੀ ਮੰਗ ਕੀਤੀ ਤਾਂ ਜੋ ਅਧਿਆਪਕ ਆਪਣੀ ਮਨਪਸੰਦ ਦੇ ਸਟੇਸ਼ਨਾਂ ਤੇ ਜਾ ਕੇ ਜੁਆਇਨ ਕਰ ਸਕਣ।

ਇਸ ਦੇ ਨਾਲ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਜੀ ਕੋਲੋਂ ਮੰਗ ਕੀਤੀ ਕਿ ਸਕੁਲ਼ਾਂ ਵਿੱਚ ਬੱਚਿਆਂ ਨੂੰ 30 ਅਪ੍ਰੈਲ ਤੱਕ ਛੁੱਟੀਆਂ ਹਨ, ਤੇ ਬੱਚਿਆਂ ਨੂੰ ਸਾਰਾ ਕੰਮ ਆਨਲਾਈਨ ਹੀ ਕਰਵਾਇਆ ਜਾ ਰਿਹਾ ਹੈ। ਤੇ ਕਰੋਨਾ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਸਕੂਲਾਂ ਦਾ ਸਮਾਂ 8 ਤੋਂ 12 ਵਜੇ ਤੱਕ ਕਰਨ ਦੀ ਮੰਗ ਕੀਤੀ ।ਇਸ ਮੌਕੇ ਹਰਦੇਵ ਸਿੰਘ ਖਾਨੋਵਾਲ, ਸ਼੍ਰੀ ਰਮੇਸ਼ ਕੁਮਾਰ ਭੇਟਾ,. ਗੁਰਮੀਤ ਸਿੰਘ ਖਾਲਸਾ, ਲ਼ੈਕਚਰਾਰ ਵਿਕਾਸ ਭੰਬੀ, ਵਨੀਸ਼ ਸ਼ਰਮਾ,  ਰਜੀਵ ਸਹਿਗਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ,ਵਿਜੈ ਕੁਮਾਰ ਭਵਾਨੀਪੁਰ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਆਸ਼ੀਸ਼ ਸ਼ਰਮਾ, ਭਾਗ ਸਿੰਘ, ਰਜੇਸ਼ ਸ਼ਰਮਾ, ਵਿਕਾਸ ਧਵਨ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਡਾ. ਅਰਵਿੰਦਰ ਭਰੋਥ, ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਸੁਖਬੀਰ ਸਿੰਘ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ,  ਜਤਿੰਦਰ ਸ਼ੈਲੀ, ਮਨਿੰਦਰ ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਮੁਖਤਿਆਰ ਲਾਲ, ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਕਮਲਜੀਤ ਸਿੰਘ ਮੇਜਰਵਾਲ, ਅਮਰਜੀਤ ਸਿੰਘ ਕਾਲਾ, ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ,  ਬਿੱਟੂ ਸਿੰਘ, ਗੁਰਪ੍ਰੀਤ ਸਿੰਘ ਹੁਸੈਨਪੁਰ,ਅਜੀਤਪਾਲ ਸਿੰਘ,ਅਮਨਦੀਪ ਸਿੰਘ ਵੱਲਣੀ,ਅਮਿਤ ਕੁਮਾਰ,ਅਤੁਲ ਸੇਠੀ,ਬਲਜਿੰਦਰ ਸਿੰਘ ਕਾਹਲਵਾਂ,ਨਰਿੰਦਰ ਭੰਡਾਰੀ,ਬਿਕਰਮਜੀਤ ਸਿੰਘ ਮੰਨਣ,ਹਰਜਿੰਦਰ ਸਿੰਘ ਨਾਂਗਲੂ,ਜਸਵਿੰਦਰ ਸਿੰਘ ਗਿੱਲ,ਮਹਾਂਵੀਰ, ਪਾਰਸ ਧੀਰ,  ਰਜੇਸ਼ ਟਿੱਬਾ,ਮਨਿੰਦਰ ਸਿੰਘ ਰੂਬਲ,,ਸੰਦੀਪ ਸਿੰਘ ਤੇ ਜਸਵਿੰਦਰ ਸਿੰਘ ਸੋਢੀ  ਆਦਿ ਹਾਜਰ ਸਨ।

Previous articleਯੂਨੀਵਰਸਿਟੀ ਕਾਲਜ ਮਿੱਠੜਾ ਵੱਲੋਂ ਅੰਤਰ ਕਾਲਜ ਆਨਲਾਈਨ ਯੋਗ ਆਸਣ ਮੁਕਾਬਲੇ ਕਰਵਾਏ ਗਏ
Next articleਕੁਦਰਤ ਰਾਣੀ