ਅਧਿਆਪਕ ਦਲ ਵੱਲੋਂ ਰਮੇਸ਼ ਲਾਲ ਸ਼ਰਮਾ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ

ਅੱਜ ਹੋਵੇਗਾ ਅੰਤਿਮ ਸੰਸਕਾਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ, ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ, ਸ਼੍ਰੀ ਹਰਮੇਸ਼ ਲਾਲ ਚਿੱਟੀ ਸਰਪ੍ਰਸਤ ਕਪੂਰਥਲਾ, ਸ਼੍ਰੀ ਰਕੇਸ਼ ਭਾਸਕਰ , ਸ਼੍ਰੀ ਰਜੇਸ਼ ਜੌਲੀ , ਭਜਨ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਇੱਕ ਸ਼ੋਕ ਸਭਾ ਕੀਤੀ ਗਈ।ਜਿਸ ਵਿੱਚ ਅਧਿਆਪਕ ਦਲ ਪੰਜਾਬ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਸ਼੍ਰੀ ਵਨੀਸ਼ ਸ਼ਰਮਾ ਐਸ.ਐਸ.ਮਾਸਟਰ ਸ.ਸ.ਸ.ਸ ਰਣਧੀਰ ਸਕੂਲ ਕਪੂਰਥਲਾ ਦੇ ਪਿਤਾ ਜੀ ਸ਼੍ਰੀ ਰਮੇਸ਼ ਲਾਲ ਸ਼ਰਮਾ ਜੀ ਸਰਵੇਅਰ ਇੰਸਪੈਕਟਰ ਐਗਰੀਕਲਚਰ ਵਿਭਾਗ ਦੇ ਅਚਾਨਕ ਹੋਏ ਦਿਹਾਂਤ ਤੇ 2 ਮਿੰਟ ਦਾ ਮੋਨ ਰੱਖ ਕੇ ਦੁੱਖ ਦਾ ਇਜਹਾਰ ਕੀਤਾ ਗਿਆ।

ਸ਼੍ਰੀ ਰਮੇਸ਼ ਲਾਲ ਸ਼ਰਮਾ ਜੀ ਦਾ ਅੰਤਿਮ ਸੰਸਕਾਰ ਅੱਜ (31 ਦਸੰਬਰ) ਦੁਪਹਿਰ 1 ਵਜੇ ਲਕਸ਼ਮੀ ਨਗਰ ਸ਼ਮਸਾਨਘਾਟ ਕਪੂਰਥਲਾ ਵਿਖੇ ਹੋਵੇਗਾ।ਇਸ ਮੌਕੇ ਹਰਦੇਵ ਸਿੰਘ ਖਾਨੋਵਾਲ, ਸ਼੍ਰੀ ਰਮੇਸ਼ ਕੁਮਾਰ ਭੇਟਾ,. ਗੁਰਮੀਤ ਸਿੰਘ ਖਾਲਸਾ, ਲ਼ੈਕਚਰਾਰ ਵਿਕਾਸ ਭੰਬੀ, ਰਜੀਵ ਸਹਿਗਲ, ਕਮਲਜੀਤ ਸਿੰਘ ਬੂਲਪੁਰੀ, ਅਮਨ ਸੂਦ, ਜੋਗਿੰਦਰ ਸਿੰਘ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲ, ਸੁਰਜੀਤ ਸਿੰਘ ਲੱਖਣਪਾਲ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ,ਵਿਜੈ ਕੁਮਾਰ ਭਵਾਨੀਪੁਰ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਆਸ਼ੀਸ਼ ਸ਼ਰਮਾ, ਭਾਗ ਸਿੰਘ, ਰਜੇਸ਼ ਸ਼ਰਮਾ, ਵਿਕਾਸ ਧਵਨ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ, ਡਾ. ਅਰਵਿੰਦਰ ਭਰੋਥ, ਵੱਸਣਦੀਪ ਸਿੰਘ ਜੱਜ, ਮਨਦੀਪ ਸਿੰਘ ਫੱਤੂਢੀਗਾਂ, ਸੁਖਬੀਰ ਸਿੰਘ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ, ਜਤਿੰਦਰ ਸ਼ੈਲੀ, ਮਨਿੰਦਰ ਸਿੰਘ, ਮਨੂੰ ਕੁਮਾਰ ਪ੍ਰਾਸ਼ਰ, ਮੁਖਤਿਆਰ ਲਾਲ, ਪਰਵੀਨ ਕੁਮਾਰ, ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, ਰੋਸ਼ਨ ਲਾਲ , ਮਨੋਜ ਟਿੱਬਾ, ਕਮਲਜੀਤ ਸਿੰਘ ਮੇਜਰਵਾਲ, ਅਮਰਜੀਤ ਸਿੰਘ ਕਾਲਾ, ਰਕੇਸ਼ ਕੁਮਾਰ ਕਾਲਾਸੰਘਿਆ, ਬਿਕਰਮਜੀਤ ਸਿੰਘ ਮੰਨਣ, ਸ਼ੁੱਭਦਰਸ਼ਨ ਆਨੰਦ ,ਸੁਖਜਿੰਦਰ ਸਿੰਘ ਢੋਲਣ, ਇੰਦਰਜੀਤ ਸਿੰਘ ਖਹਿਰਾ, ਬਿੱਟੂ ਸਿੰਘ, ਗੁਰਪ੍ਰੀਤ ਸਿੰਘ ਹੁਸੈਨਪੁਰ,ਅਜੀਤਪਾਲ ਸਿੰਘ,ਅਮਨਦੀਪ ਸਿੰਘ ਵੱਲਣੀ,ਅਮਿਤ ਕੁਮਾਰ,ਅਤੁਲ ਸੇਠੀ,ਬਲਜਿੰਦਰ ਸਿੰਘ ਕਾਹਲਵਾਂ,ਨਰਿੰਦਰ ਭੰਡਾਰੀ,ਬਿਕਰਮਜੀਤ ਸਿੰਘ ਮੰਨਣ,ਹਰਜਿੰਦਰ ਸਿੰਘ ਨਾਂਗਲੂ,ਜਸਵਿੰਦਰ ਸਿੰਘ ਗਿੱਲ,ਮਹਾਂਵੀਰ, ਪਾਰਸ ਧੀਰ, ਰਜੇਸ਼ ਟਿੱਬਾ,ਮਨਿੰਦਰ ਸਿੰਘ ਰੂਬਲ,,ਸੰਦੀਪ ਸਿੰਘ ਤੇ ਜਸਵਿੰਦਰ ਸਿੰਘ ਸੋਢੀ ਆਦਿ ਹਾਜਰ ਸਨ।

Previous articleਸਾਹਿਤਕਾਰਾਂ ਦੀ ਦੁਨੀਆ ਵਿੱਚੋਂ , ਬਹੁ ਗੁਣੀ ਸ਼ਖ਼ਸੀਅਤ ,ਦੇ ਮਾਲਕ, ਅਣਧੜਕ , ਨਿਡਰ , ਕਲਮ ਦੇ ਧਨੀ , ਸ: ਗੁਰਮੇਲ ਸਿੰਘ (ਬੌਡੇ)
Next articleमा. रमिंदर कुमार समाज प्रति निभाई गई सेवाओं के बदले किया सम्मानित