ਅਮਰੀਕਾ: ਗਰੀਨ ਕਾਰਡ ’ਤੇ ਹਰ ਦੇਸ਼ ਲਈ 7 ਫ਼ੀਸਦ ਦੀ ਹੱਦ ਖਤਮ ਕਰਨ ਲਈ ਸੰਸਦ ’ਚ ਬਿੱਲ ਪੇਸ਼

ਵਾਸ਼ਿੰਗਟਨ, (ਸਮਾਜ ਵੀਕਲੀ): ਅਮਰੀਕੀ ਪ੍ਰਤੀਨਿਧ ਸਭਾ ਵਿਚ ਦੇਸ਼ ਦੀਆਂ ਦੋਵਾਂ ਪ੍ਰਮੁੱਖ ਪਾਰਟੀਆਂ ਨੇ ਸਾਂਝੇ ਤੌਰ ’ਤੇ ਹਰ ਦੇਸ਼ ਨੂੰ ਦਿੱਤੇ ਜਾਣ ਵਾਲੇ ਰੁਜ਼ਗਾਰ ਅਧਾਰਤ ਗਰੀਨ ਕਾਰਡਾਂ ਉੱਤੇ ਲਗਾਈ 7 ਫੀਸਦ ਹੱਦ ਹਟਾਉਣ ਲਈ ਬਿੱਲ ਪੇਸ਼ ਕੀਤਾ। ਕਾਂਗਰਸੀ ਮੈਂਬਰਾਂ ਜੋਅ ਲੌਫਗਰੇਨ ਅਤੇ ਜੌਨ ਕੁਰਟਿਸ ਨੇ ਬਿੱਲ ਪੇਸ਼ ਕੀਤਾ। ਇਸ ਨਾਲ ਭਾਰਤੀ ਆਈਟੀ ਪੇਸ਼ੇਵਰਾਂ ਨੂੰ ਫਾਇਦਾ ਹੋਣ ਦੀ ਸੰਭਾਵਨਾ ਹੈ ਜੋ ਲੰਬੇ ਸਮੇਂ ਤੋਂ ਗ੍ਰੀਨ ਕਾਰਡ ਪ੍ਰਾਪਤ ਕਰਨ ਦੀ ਉਡੀਕ ਕਰ ਰਹੇ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਕਮੇਟੀ ਵੱਲੋਂ ਹਸਪਤਾਲ ਬਣਾਉਣ ਲਈ ਸੋਨਾ ਚਾਂਦੀ ਭੇਟ
Next articleTerror operative eliminated in Kashmir