ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਚਿਤਵਾਨੀ

ਵਾਸ਼ਿੰਗਟਨ (ਸਮਾਜ ਵੀਕਲੀ)  : ਅਮਰੀਕਾ ਨੇ ਅਤਿਵਾਦ ਅਤੇ ਫਿਰਕੂ ਹਿੰਸਾ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ, ਖਾਸ ਕਰਕੇ ਉਸ ਦੇ ਅਸ਼ਾਂਤ ਸੂਬਿਆਂ ਦੀ ਆਪਣੀ ਯਾਤਰਾ ਯੋਜਨਾ ‘ਤੇ ਮੁੜ ਵਿਚਾਰ ਕਰਨ ਦੀ ਸਲਾਹ ਦਿੱਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਜਾਰੀ ਕੀਤੀ ਯਾਤਰਾ ਚਿਤਾਵਨੀ ਵਿੱਚ ਆਪਣੇ ਨਾਗਰਿਕਾਂ ਨੂੰ ਅਤਿਵਾਦ ਅਤੇ ਅਗਵਾ ਦੀਆਂ ਘਟਨਾਵਾਂ ਕਾਰਨ ਬਲੋਚਿਸਤਾਨ ਅਤੇ ਕਬਾਇਲੀ ਖੇਤਰ (ਫਾਟਾ) ਸਮੇਤ ਖੈ਼ਬਰ ਪਖ਼ਤੂਨਖਵਾ (ਕੇਪੀਕੇ) ਸੂਬੇ ਦੀ ਯਾਤਰਾ ਨਾ ਕਰਨ ਦੀ ਅਪੀਲ ਕੀਤੀ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਂਦਰ ਦਾ ਚੀਫ ਜਸਟਿਸ ਨੂੰ ਪੱਤਰ: ਆਪਣਾ ਉੱਤਰਾਧਿਕਾਰੀ ਨਾਮਜ਼ਦ ਕਰੋ, ਜਸਟਿਸ ਚੰਦਰਚੂੜ ਬਣ ਸਕਦੇ ਹਨ ਸੀਜੇਆਈ
Next articleਸਾਵਧਾਨ ! ਕੇ. ਵਾਈ. ਸੀ. ਅਪਡੇਟ ਦੇ ਨਾਮ ਤੇ ਤੁਹਾਡੇ ਨਾਲ ਹੋ ਸਕਦੀ ਹੈ ਠੱਗੀ