ਵਾਸ਼ਿੰਗਟਨ (ਸਮਾਜ ਵੀਕਲੀ) : ਅਮਰੀਕਾ ਵੱਲੋਂ ਭਾਰਤ ਵਿਚ ਹਥਿਆਰਾਂ ਦੀ ਵਿਕਰੀ ਵਧਾਉਣ ਦੀ ਯੋਜਨਾ ਹੈ। ਮੀਡੀਆ ਰਿਪੋਰਟ ਅਨੁਸਾਰ ਇਨ੍ਹਾਂ ਹਥਿਆਰਾਂ ਵਿੱਚ ਹਥਿਆਰਬੰਦ ਡਰੋਨ ਵੀ ਸ਼ਾਮਲ ਹਨ, ਜੋ ਹਜ਼ਾਰ ਪੌਂਡ ਤੋਂ ਵੱਧ ਭਾਰ ਦੇ ਬੰਬ ਅਤੇ ਮਿਜ਼ਾਈਲਾਂ ਲੈ ਜਾ ਸਕਦੇ ਹਨ। ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਭਾਰਤ ਅਤੇ ਚੀਨ ਦੇ ਸੈਨਿਕਾਂ ਦਰਮਿਆਨ ਹੋਈ ਹਿੰਸਕ ਝੜਪ ਤੋਂ ਬਾਅਦ ਇਹ ਕਦਮ ਮਹੱਤਵਪੂਰਣ ਮੰਨਦਾ ਹੈ। 15 ਜੂਨ ਨੂੰ ਹੋਏ ਇਸ ਝੜਪ ਵਿਚ ਭਾਰਤੀ ਫੌਜ ਦੇ 20 ਜਵਾਨ ਮਾਰੇ ਗਏ ਸਨ।
HOME ਅਮਰੀਕਾ ਦੀ ਭਾਰਤ ਨੂੰ ਹਥਿਆਰਾਂ ਦੀ ਵਿਕਰੀ ਵਧਾਉਣ ਦੀ ਯੋਜਨਾ: ਰਿਪੋਰਟ