ਅਮਰੀਕੀ ਸਰਕਾਰ ਦੀ ਆਪਣੇ ਨਾਗਰਿਕਾਂ ਨੂੰ ਸਲਾਹ: ਭਾਰਤ ਦੀ ਯਾਤਰਾ ਨਾ ਕਰੋ ਤੇ ਜਿਹੜੇ ਉਥੇ ਹਨ ਉਹ ਛੇਤੀ ਤੋਂ ਛੇਤੀ ਨਿਕਲ ਜਾਣ

ਵਾਸ਼ਿੰਗਟਨ (ਸਮਾਜ ਵੀਕਲੀ) : ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ ਦੀ ਯਾਤਰਾ ਨਾ ਕਰਨ ਜਾਂ ਜਿੰਨੀ ਜਲਦੀ ਹੋ ਸਕੇ ਉਹ ਭਾਰਤ ਵਿਚੋਂ ਨਿਕਲ ਜਾਣ। ਅਮਰੀਕਾ ਨੇ ਕਿਹਾ ਕਿ ਦੇਸ਼ ਵਿੱਚ ਕਰੋਨਾ ਵਧ ਰਿਹਾ ਹੈ ਤੇ ਉਥੇ ਇਲਾਜ ਦੇ ਵਸੀਲੇ ਸੀਮਤ ਹਨ ਜਿਸ ਕਾਰਨ ਜੇ ਅਮਰੀਕੀ ਨਾਗਰਿਕ ਉਥੇ ਰਹੇ ਤਾਂ ਉਨ੍ਹਾਂ ਲਈ ਖਤਰਾ ਪੈਦਾ ਹੋ ਸਕਦਾ ਹੈ।

Previous articleਇੰਸਪੈਕਟਰ ਦੀ ਸ਼ਿਕਾਇਤ ’ਤੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
Next articleਕਰੋਨਾ ਕਾਰਨ ਉੱਤਰਾਖੰਡ ਸਰਕਾਰ ਨੇ ਚਾਰਧਾਮ ਯਾਤਰਾ ਟਾਲੀ