ਨਵੀਂ ਦਿੱਲੀ: ਬੁਖਾਰ ਹੋਣ ਕਾਰਨ ਕੌਮੀ ਫਿਲਮ ਪੁਰਸਕਾਰ ਸਮਾਗਮ ਤੋਂ ਗ਼ੈਰਹਾਜ਼ਰ ਰਹੇ ਮੈਗਾਸਟਾਰ ਅਮਿਤਾਭ ਬੱਚਨ ਨੂੰ ਦਾਦਾਸਾਹੇਬ ਫਾਲਕੇ ਪੁਰਸਕਾਰ ਨਾਲ 29 ਦਸੰਬਰ ਨੂੰ ਸਨਮਾਨਿਤ ਕੀਤਾ ਜਾਵੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਉਨ੍ਹਾਂ ਨੂੰ ਸਨਮਾਨਿਤ ਕਰਨਗੇ।