ਅੰਮ੍ਰਿਤਸਰ ਤੋਂ ਇਟਲੀ ਪੁੱਜੇ ਯਾਤਰੀਆਂ ਨੂੰ ਕੀਤਾ ਇਕਾਂਤਵਾਸ

ਰੋਮ (ਸਮਾਜ ਵੀਕਲੀ) :ਭਾਰਤ ਵਿੱਚ ਬੇਕਾਬੂ ਹੋਈ ਕਰੋਨਾ ਦੀ ਦੂਜੀ ਲਹਿਰ ਦਰਮਿਆਨ ਇਟਲੀ ਸਰਕਾਰ ਨੇ ਅੰਮ੍ਰਿਤਸਰ ਤੋਂ ਰੋਮ ਪੁੱਜੇ ਭਾਰਤੀ ਜਹਾਜ਼ ਦੇ ਯਾਤਰੀਆਂ ਨੂੰ 10 ਦਿਨਾਂ ਲਈ ਇਕਾਂਤਵਾਸ ਕਰ ਦਿੱਤਾ ਹੈ। ਵਿਸ਼ੇਸ਼ ਜਹਾਜ਼ ਰਾਹੀਂ ਬੀਤੀ ਸ਼ਾਮ ਅੰਮ੍ਰਿਤਸਰ ਤੋਂ ਬੈਰਗਾਮੋ ਪੁੱਜੇ ਇਨ੍ਹਾਂ ਯਾਤਰੀਆਂ ਨੂੰ ਇਤਾਲਵੀ ਸਰਕਾਰ ਵੱਲੋਂ ਕਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਬਣਾਏ ਵਿਸ਼ੇਸ਼ ਕੈਂਪਾਂ ਵਿਚ ਭੇਜ ਦਿੱਤਾ ਗਿਆ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇਟਲੀ ਵਿੱਚ ਪ੍ਰਕਾਸ਼ ਪੁਰਬ ਮਨਾਇਆ
Next articleਕਾਰੋਬਾਰੀ ਗਰੁੱਪ ਨੇ ਐਚ-1ਬੀ ਬਾਰੇ ਅਮਰੀਕੀ ਏਜੰਸੀ ਖ਼ਿਲਾਫ਼ ਦਾਇਰ ਕੇਸ ਵਾਪਸ ਲਿਆ