ਆਸਟਰੇਲੀਆ ਨੇ ਭਾਰਤ ਤੋਂ ਸਿੱਧੀਆਂ ਯਾਤਰੀ ਉਡਾਣਾਂ 15 ਮਈ ਤੱਕ ਰੋਕੀਆਂ

ਮੈਲਬੌਰਨ (ਸਮਾਜ ਵੀਕਲੀ) : ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਕਿਹਾ ਕਿ ਆਸਟਰੇਲੀਆ ਨੇ ਕੋਵਿਡ ਮਾਮਲਿਆਂ ਵਿਚ ਵਾਧੇ ਕਾਰਨ ਮੰਗਲਵਾਰ ਨੂੰ ਅਗਲੇ ਤਿੰਨ ਹਫ਼ਤਿਆਂ ਲਈ ਭਾਰਤ ਤੋਂ ਸਿੱਧੀਆਂ ਯਾਤਰੀ ਉਡਾਣਾਂ ’ਤੇ 15 ਮਈ ਤੱਕ ਰੋਕ ਲਗਾ ਦਿੱਤੀ ਹੈ। ਕੈਬਨਿਟ ਦੀ ਰਾਸ਼ਟਰੀ ਸੁੱਰਖਿਆ ਕਮੇਟੀ ਦੀ ਬੈਠਕ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਭਾਰਤ ਤੋਂ ਉਡਾਣਾਂ ’ਤੇ ਅਸਥਾਈ ਤੌਰ ‘ਤੇ ਰੋਕ ਲਗਾ ਦਿੱਤੀ ਜਾਵੇ।

Previous articleਕਰੋਨਾ ਕਾਰਨ ਸੁਪਰੀਮ ਕੋਰਟ ਨੇ ਅਪੀਲਾਂ ਦਾਇਰ ਕਰਨ ਦੀਆਂ ਤਰੀਕਾਂ ’ਚ ਵਾਧਾ ਕੀਤਾ
Next articleਚੋਣ ਕਮਿਸ਼ਨ ਦਾ ਹੁਕਮ: ਚੋਣ ਨਤੀਜਿਆਂ ਦੌਰਾਨ ਜਾਂ ਬਾਅਦ ’ਚ ਜੇਤੂ ਜਲੂਸਾਂ ’ਤੇ ਪਾਬੰਦੀ