ਇਜ਼ਰਾਈਲ ਦੇ ਸਾਬਕਾ ਪ੍ਰਧਾਨ ਮੰਤਰੀ ਨੇਤਨਯਾਹੂ ਦੀ ਹਾਲਤ ਖ਼ਰਾਬ, ਹਸਪਤਾਲ ’ਚ ਭਰਤੀ

ਯੇਰੂਸ਼ਲਮ  (ਸਮਾਜ ਵੀਕਲੀ)  : ਇਜ਼ਰਾਈਲ ਦੇ ਸਾਬਕਾ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਯਹੂਦੀ ਵਰਤ ਦੇ ਦਿਨ ਯੋਮ ਕਿੱਪਰ ਦੌਰਾਨ ਬੇਚੈਨੀ ਮਹਿਸੂਸ ਕਰਨ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਨੇਤਨਯਾਹੂ (72) ਨੂੰ ਪ੍ਰਾਰਥਨਾ ਸਭਾ ਵਿੱਚ ਸ਼ਾਮਲ ਹੋਣ ਦੌਰਾਨ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕਰਨ ਤੋਂ ਬਾਅਦ ਯੇਰੂਸ਼ਲਮ ਦੇ  ਹਸਪਤਾਲ ਲਿਜਾਇਆ ਗਿਆ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗਾਂਬੀਆ ’ਚ 66 ਬੱਚਿਆਂ ਦੀ ਮੌਤ: ਵਿਸ਼ਵ ਸਿਹਤ ਸੰਗਠਨ ਨੇ ਭਾਰਤੀ ਕੰਪਨੀ ਦੀਆਂ ਦਵਾਈਆਂ ਖ਼ਿਲਾਫ਼ ਅਲਰਟ ਜਾਰੀ, ਜਾਂਚ ਸ਼ੁਰੂ
Next articleਉੱਤਰਾਖੰਡ: ਬਾਰਾਤ ਵਾਲੀ ਬੱਸ ਖੱਡ ਵਿੱਚ ਡਿੱਗੀ; 33 ਹਲਾਕ