ਇਟਾਵਾ (ਸਮਾਜਵੀਕਲੀ) : ਜ਼ਿਲ੍ਹੇ ਦੇ ਬਕੇਵਰ ਕਸਬੇ ਵਿੱਚ ਇਟਾਵਾ ਦੀ ਥੋਕ ਸਬਜ਼ੀ ਮੰਡੀ ਵਿੱਚ ਖਰੀਦਦਾਰੀ ਕਰਨ ਆ ਰਹੇ ਦੁਕਾਨਦਾਰਾਂ ਦੀ ਪਿਕਅੱਪ ਵੈਨ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਜੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਇਕ ਹੋਰ ਜ਼ਖ਼ਮੀ ਹੋ ਗਿਆ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ ’ਤੇ ਦੁੱਖ ਪ੍ਰਗਟਾਉਂਦਿਆਂ ਮਿ੍ਤਕਾਂ ਦੇ ਪਰਿਵਾਰਾਂ ਨੂੰ ਦੋ ਦੋ ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਹੁਕਮ ਦਿੱਤਾ ਹੈ।
HOME ਇਟਾਵਾ ਵਿੱਚ ਟਰੱਕ ਨੇ ਪਿਕਅੱਪ ਨੂੰ ਮਾਰੀ ਟੱਕਰ, ਛੇ ਦੀ ਮੌਤ