ਇਸਰੋ ਦਾ ਚੰਦਰਯਾਨ-2 ਦੇ ਲੈਂਡਰ ਵਿਕਰਮ ਨਾਲੋ ਟੁੱਟਿਆ ਸੰਪਰਕ

ਨਵੀਂ ਦਿੱਲੀ, (ਸਮਾਜ ਵੀਕਲੀ ਬਿਊਰੋ) ਇਸਰੋ ਵਲੋਂ 22 ਜੁਲਾਈ ਨੂੰ ਪੁਲਾੜ ਵਿਚ ਭੇਜੇ ਗਏ ਚੰਦਰਯਾਨ-2 ਦੇ ਲੈਂਡਰ ਵਿਕਰਮ ਦਾ ਇਸਰੋ ਨਾਲੋ ਸੰਪਰਕ ਟੁੱਟਣਾ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉ ਕਿ ਵਿਕਰਮ ਨੇ ਰਫ ਬਰੇਕਿੰਗ ਪੜਾਅ ਨੂੰ ਸਫਲਤਾਪੂਰਵਕ ਪੂਰਾ ਕਰ ਲਿਆ ਸੀ ਪਰ ਜਦੋਂ ਉਹ ਚੰਦਰਮਾ ਤੋਂ ਸਿਰਫ 2.1 ਕਿੱਲੋਮੀਟਰ ਦੀ ਦੂਰੀ ‘ਤੇ ਸੀ ਤਾਂ ਉਸ ਦਾ ਇਸਰੋ ਦੇ ਸੈਂਟਰ ਨਾਲੋਂ ਸੰਪਰਕ ਟੁੱਟ ਗਿਆ। ਇਸ ਸਭ ਦੇ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵਿਗਿਆਨੀਆਂ ਨੂੰ ਹੌਂਸਲਾ ਬਣਾਈ ਰੱਖਣ ਲਈ ਕਿਹਾ

Previous articleਸੋਸ਼ਲ ਮੀਡੀਆ ’ਤੇ ਮੁੱਖ ਮੰਤਰੀ ਦੀ ਬਟਾਲਾ ਫੇਰੀ ਦੇ ਚਰਚੇ
Next articleਸੀਰੀਅਲ ‘ਰਾਮ ਸਿਆ ਕੇ ਲਵ ਕੁਸ਼’ ਦੇ ਪ੍ਰਸਾਰਣ ‘ਤੇ ਪੰਜਾਬ ‘ਚ ਲੱਗੀ ਰੋਕ