ਇਸਲਾਮਾਬਾਦ ਵਿੱਚ ਹਿੰਦੂ ਮੰਦਰ ਦੇ ਨਿਰਮਾਣ ਨੂੰ ਚੁਣੌਤੀ ਦਿੰਦਿਆਂ ਪਟੀਸ਼ਨਾਂ ਰੱਦ

ਇਸਲਾਮਾਬਾਦ (ਸਮਾਜਵੀਕਲੀ) : ਪਾਕਿਸਤਾਨ ਦੀ ਇੱਕ ਅਦਾਲਤ ਨੇ ਦੇਸ਼ ਦੀ ਰਾਜਧਾਨੀ ਵਿੱਚ ਪਹਿਲੇ ਹਿੰਦੂ ਮੰਦਰ ਦੇ ਨਿਰਮਾਣ ਨੂੰ ਚੁਣੌਤੀ ਦਿੰਦੀਆਂ ਤਿੰਨ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਇਸਲਾਮਾਬਾਦ ਹਾਈ ਕੋਰਟ ਦੇ ਜਸਟਿਸ ਆਮੇਰ ਫ਼ਾਰੂਕ ਦੀ ਅਗਵਾਈ ਵਾਲੇ ਸਿੰਗਲ ਬੈਂਚ ਨੇ ਇਹ ਫ਼ੈਸਲਾ ਮੰਗਲਵਾਰ ਦੇਰ ਸ਼ਾਮ ਸੁਣਾਇਆ। ਅਦਾਲਤ ਨੇ ਮਾਮਲੇ ਸਬੰਧੀ ਸੋਮਵਾਰ ਤੱਕ ਫ਼ੈਸਲਾ ਰਾਖਵਾਂ ਰੱਖ ਲਿਆ।

Previous articleਅਮਰੀਕਾ ਨੇ ਡਬਲਿਊਐਚਓ ’ਚੋਂ ਬਾਹਰ ਹੋਣ ਬਾਰੇ ਯੂਐੱਨ ਨੂੰ ਜਾਣੂ ਕਰਵਾਇਆ
Next articleਰੇਲ-ਬੱਸ ਹਾਦਸਾ: ਪੀੜਤ ਸਿੱਖ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਮਦਦ ਦਾ ਐਲਾਨ