ਯੂ ਕੇ ਨਕੋਦਰ (ਹਰਜਿੰਦਰ ਛਾਬੜਾ) (ਸਮਾਜ ਵੀਕਲੀ) : ਦਿੱਲੀ ਵਿੱਚ ਕਿਸਾਨਾਂ ਵੱਲੋ ਵਿੱਢੇ ਇਸ ਸੰਘਰਸ਼ ਵਿੱਚ ਨਿਮਾਣਾ ਜਿਹਾ ਯੋਗਦਾਨ ਪਾਉਂਦੇ ਹੋਏ ਇੰਡੀਅਨ ਓਵਰਸੀਜ਼ ਕਾਂਗਰਸ ਯੂਕੇ ਦੇ ਪ੍ਰਧਾਨ ਕਮਲ ਧਾਲੀਵਾਲ ਵੱਲੋਂ ਲੰਡਨ ਵਿੱਚ ਕਿਸਾਨ ਏਕਤਾ ਕਾਰ ਰੈਲੀ ਕੱਢੀ ਗਈ। ਕਾਰ ਰੈਲੀ ਦਾ ਹਿੱਸਾ ਬਣਨ ਵਾਲੇ ਸਾਥੀਆਂ ਦਾ ਧੰਨਵਾਦ ।
ਕਿਸਾਨਾਂ ਦਾ ਸਾਥ ਦਿਓ ਤੇ ਹਰ ਸੰਭਵ ਤਰੀਕੇ ਨਾਲ ਯੋਗਦਾਨ ਦੇ ਸੰਘਰਸ਼ ਨੂੰ ਹੋਰ ਬੁਲੰਦ ਕਰੋ।