ਇੰਦੌਰ ਨੂੰ ਲਗਾਤਾਰ 6ਵੀਂ ਵਾਰ ਮਿਲਿਆ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਦਾ ਸਨਮਾਨ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰ ਦੇ ਸਾਲਾਨਾ ਸਰਵੇਖਣ ਵਿੱਚ ਇੰਦੌਰ ਨੂੰ ਲਗਾਤਾਰ ਛੇਵੀਂ ਵਾਰ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆ ਹੈ। ਸੂਰਤ, ਨਵੀਂ ਮੁੰਬਈ ਨੇ ਕ੍ਰਮਵਾਰ ਦੂਜਾ, ਤੀਜਾ ਸਥਾਨ ਹਾਸਲ ਕੀਤਾ ਹੈ। ਰਾਜਾਂ ਵਿੱਚੋਂ ਮੱਧ ਪ੍ਰਦੇਸ਼ ਪਹਿਲੇ ਨੰਬਰ ‘ਤੇ ਹੈ, ਉਸ ਤੋਂ ਬਾਅਦ ਛੱਤੀਸਗੜ੍ਹ ਅਤੇ ਮਹਾਰਾਸ਼ਟਰ ਦਾ ਸਥਾਨ ਹੈ। ਇੱਕ ਲੱਖ ਤੋਂ ਵੱਧ ਆਬਾਦੀ ਵਾਲੀ ਸ਼੍ਰੇਣੀ ਵਿੱਚ ਹਰਿਦੁਆਰ ਸਭ ਤੋਂ ਸਾਫ਼ ਗੰਗਾ ਸ਼ਹਿਰ ਹੈ। ਇਸ ਤੋਂ ਬਾਅਦ ਵਾਰਾਨਸੀ ਅਤੇ ਰਿਸ਼ੀਕੇਸ਼ ਹਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਉੱਤਰ ਪ੍ਰਦੇਸ਼; ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਤਲਾਬ ’ਚ ਪਲਟੀ, 22 ਮੌਤਾਂ
Next articleਸੁਜੌਏ ਲਾਲ ਥਾਓਸੇਨ ਸੀਆਰਪੀਐੱਫ ਤੇ ਅਨੀਸ਼ ਦਿਆਲ ਸਿੰਘ ਆਈਟੀਬੀਪੀ ਦੇ ਡਾਇਰਕੈਟਰ ਜਨਰਲ ਨਿਯੁਕਤ