ਇੰਸਪੈਕਟਰ ਦੀ ਸ਼ਿਕਾਇਤ ’ਤੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਮੁੰਬਈ (ਸਮਾਜ ਵੀਕਲੀ) : ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ‘ਤੇ ਪੁਲੀਸ ਇੰਸਪੈਕਟਰ ਨੇ ਭ੍ਰਿਸ਼ਟਾਚਾਰ ਦਾ ਇਲਜ਼ਾਮ ਲਗਾਇਆ ਹੈ, ਜਿਸ ਦੇ ਅਧਾਰ ’ਤੇ ਮਹਾਰਾਸ਼ਟਰ ਪੁਲੀਸ ਨੇ ਅੋਕਲਾ ਵਿੱਚ ਐੱਫਆਈਆਰ ਦਰਜ ਕਰ ਲਈ ਹੈ। ਇਸ ਕੇਸ ਵਿੱਚ ਪਰਮਬੀਰ ਸਿੰਘ, ਡੀਸੀਪੀ ਪਰਾਗ ਮਨੇਰੇ ਅਤੇ 26 ਹੋਰ ਪੁਲੀਸ ਮੁਲਾਜ਼ਮਾਂ ਦੇ ਨਾਮ ਹਨ।

Previous articlePak to start local production of CanSinoBio’s vaccine next month
Next articleਅਮਰੀਕੀ ਸਰਕਾਰ ਦੀ ਆਪਣੇ ਨਾਗਰਿਕਾਂ ਨੂੰ ਸਲਾਹ: ਭਾਰਤ ਦੀ ਯਾਤਰਾ ਨਾ ਕਰੋ ਤੇ ਜਿਹੜੇ ਉਥੇ ਹਨ ਉਹ ਛੇਤੀ ਤੋਂ ਛੇਤੀ ਨਿਕਲ ਜਾਣ