ਈਡੀ ਵੱਲੋਂ ਤ੍ਰਿਣਮੂਲ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਕੇਡੀ ਸਿੰਘ ਗ੍ਰਿਫ਼ਤਾਰ

ਨਵੀਂ ਦਿੱਲੀ (ਸਮਾਜ ਵੀਕਲੀ) : ਉੱਘੇ ਕਾਰੋਬਾਰੀ ਤੇ ਤ੍ਰਿਣਮੂਲ ਕਾਂਗਰਸ ਦੇ ਸਾਬਕਾ ਰਾਜ ਸਭਾ ਮੈਂਬਰ ਕੇਡੀ ਸਿੰਘ ਨੂੰ ਈਡੀ ਨੇ 1900 ਕਰੋੜ ਰੁਪਏ ਦੇ ਘਪਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।

Previous articleਮੋਗਾ: ਆਬਕਾਰੀ ਤੇ ਕਰ ਵਿਭਾਗ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ, ਈਟੀਓ ਫ਼ਰਾਰ
Next articleਕਬੱਡੀ ਕੱਪ ਦੌਰਾਨ ਦਰਸ਼ਕਾਂ ਲਈ ਲੱਕੀ ਕੂਪਨ ਡਰਾਅ ਦੌਰਾਨ ਮੋਟਰਸਾਈਕਲ ਵੰਡੇ ਜਾਣਗੇ- ਜੈਲਾ ,ਟੋਪੂ