ਉਮਾ ਭਾਰਤੀ ਭਾਜਪਾ ਦੀ ਕੌਮੀ ਮੀਤ ਪ੍ਰਧਾਨ ਬਣੀ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਨੇ ਅੱਜ ਕੇਂਦਰੀ ਮੰਤਰੀ ਉਮਾ ਭਾਰਤੀ ਨੂੰ ਪਾਰਟੀ ਦੀ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਉਮਾ ਭਾਰਤੀ ਇਸ ਸਮੇਂ ਝਾਂਸੀ ਤੋਂ ਲੋਕ ਸਭਾ ਮੈਂਬਰ ਹਨ ਤੇ ਉਹ ਆਗਾਮੀ ਲੋਕ ਸਭਾ ਚੋਣਾਂ ਨਹੀਂ ਲੜ ਰਹੇ। ਉਮਾ ਭਾਰਤੀ ਨੇ ਕਿਹਾ ਕਿ ਉਹ ਮਈ ਤੋਂ ਬਾਅਦ 18 ਮਹੀਨੇ ਦੀ ਲੰਮੀ ਧਾਰਮਿਕ ਯਾਤਰਾ ’ਤੇ ਜਾਣਾ ਚਾਹੁੰਦੀ ਹੈ।

Previous articleਹਰਭਜਨ ਦਾ ਸ਼ਾਨਦਾਰ ਪ੍ਰਦਰਸ਼ਨ; ਚੇਨੱਈ ਦੀ ਪਲੇਠੀ ਜਿੱਤ
Next articleਖੁਦਕੁਸ਼ੀ ਮਾਮਲਾ: ਪੀੜਤ ਪਰਿਵਾਰ ਵੱਲੋਂ ਐੱਸਐੱਸਪੀ ਦਫ਼ਤਰ ਅੱਗੇ ਹੰਗਾਮਾ