ਦੇਹਰਾਦੂਨ (ਸਮਾਜਵੀਕਲੀ) – ਉੱਤਰਾਖੰਡ ਪੁਲੀਸ ਨੇ ਅੱਜ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਦੀ ਮੌਤ ਦੀ ਅਫਵਾਹ ਫੈਲਾਉਣ ਵਾਲੇ ਕੁਝ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ। ਡੀਜੀ (ਕਾਨੂੰਨ ਤੇ ਵਿਵਸਥਾ) ਅਸ਼ੋਕ ਕੁਮਾਰ ਨੇ ਕਿਹਾ, “ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਬਾਰੇ ਮੰਦਭਾਗੀ ਅਤੇ ਸ਼ਰਮਨਾਕ ਅਫਵਾਹ ਫੈਲ ਗਈ ਹੈ। ਦੇਹਰਾਦੂਨ ਦੇ ਐੱਸਐੱਸਪੀ ਨੂੰ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਕਿਹਾ ਗਿਆ ਹੈ।”
HOME ਉੱਤਰਾਖੰਡ ਦੇ ਮੁੱਖ ਮੰਤਰੀ ਦੀ ਮੌਤ ਦੀ ਅਫ਼ਵਾਹ ਉੱਡੀ