ਚੰਡੀਗੜ੍ਹ (ਸਮਾਜਵੀਕਲੀ) – ਪਟਿਆਲਾ ਦੀ ਸਬਜ਼ੀ ਮੰਡੀ ਵਿਖੇ ਨਿਹੰਗਾਂ ਦੇ ਹਮਲੇ ਦਾ ਸ਼ਿਕਾਰ ਹੋਏ ਪੰਜਾਬ ਪੁਲੀਸ ਦੇ ਏਐੱਸਆਈ ਹਰਜੀਤ ਸਿੰਘ ਨੂੰ ਅੱਜ ਪੀਜੀਆਈ ਤੋਂ ਛੁੱਟੀ ਮਿਲ ਗਈ। ਡੀਜੀਪੀ ਪੰਜਾਬ ਦਿਨਕਰ ਗੁਪਤਾ ਏਐੱਸਆਈ ਨੂੰ ਮਿਲਣ ਲਈ ਪੀਜੀਆਈ ਪਹੁੰਚੇ, ਜਿਥੇ ਉਨ੍ਹਾਂ ਹਰਜੀਤ ਸਿੰਘ ਦਾ ਹਾਲ ਚਾਲ ਜਾਣਿਆ ਅਤੇ ਡਾਇਰੈਕਟਰ ਪ੍ਰੋ. ਜਗਤ ਰਾਮ ਨਾਲ ਵੀ ਗੱਲਬਾਤ ਕੀਤੀ।
HOME ਏਐੱਸਆਈ ਹਰਜੀਤ ਸਿੰਘ ਨੂੰ ਪੀਜੀਆਈ ਤੋਂ ਛੁੱਟੀ ਮਿਲੀ