ਐਂਕਰ —ਸੁਲਤਾਨਪੁਰ ਲੋਧੀ ਦੇ ਸਰਕਾਰੀ ਹਸਪਤਾਲ ਦਾ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਵੱਲਿ ਦੌਰਾ ਕੀਤਾ ਗਿਆ।. ਸਰਕਾਰ ਵੱਲੋ ਦਿਤੀਆਂ ਜਾ ਰਹੀਆਂ ਸਾਰੀਆਂ ਸੁਵਿਧਾਵਾ ਨੂੰ ਸਰਕਾਰੀ ਹਸਪਤਾਲ ਵਿਖ਼ੇ ਉਪਲੱਬਧ ਕਰਵਾਈਆ ਜਾਵੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਸਿਵਲ ਹਸਪਤਾਲ ਚ ਚੱਲ ਰਹੇ ਡਾਕਟਰਾਂ ਦੀ ਕਮੀ ਨੂੰ ਪੂਰਾ ਕਰ ਦਿੱਤਾ ਗਿਆ ਹੈ ।ਉਨ੍ਹਾਂ ਦੱਸਿਆ ਕਿ ਸਪੈਸ਼ਲਿਸਟ ਡਾਕਟਰ ਅਤੇ ਐਮਰਜੈਂਸੀ ਵਿਚ ਵੀ ਡਾਕਟਰਾਂ ਦੀ ਕਮੀ ਨੂੰ ਦੂਰ ਕਰ ਦਿੱਤਾ ਗਿਆ ਹੈ ।ਉਨ੍ਹਾਂ ਨੇ ਕਿਹਾ ਕਿ ਐੱਸਵਾਈਐੱਲ ਦਾ ਮੁੱਦਾ ਦੁਆਰਾ ਉਠਾ ਕੇ ਹਰਿਆਣਾ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ।ਉਨ੍ਹਾਂ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਪਹੁੰਚੇ ਹਰਿਆਣਾ ਦੇ ਕਿਸਾਨਾਂ ਨੂੰ ਭਟਕਾਉਣ ਲਈ ਹਰਿਆਣਾ ਸਰਕਾਰ ਇਹ ਮੁੱਦੇ ਨੂੰ ਦੁਬਾਰਾ ਉਠਾ ਰਹੀ ਹੈ । ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸਾਜ਼ਿਸ਼ ਰਚ ਰਹੀ ਹੈ ਉਹ ਸਿਰੇ ਨਹੀਂ ਚੜ੍ਹੇਗੀ ।
HOME ਐਂਕਰ —ਸੁਲਤਾਨਪੁਰ ਲੋਧੀ ਦੇ ਸਰਕਾਰੀ ਹਸਪਤਾਲ ਦਾ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ...