ਹੁਸੈਨਪੁਰ , 13 ਅਗਸਤ (ਕੌੜਾ) (ਸਮਾਜ ਵੀਕਲੀ) : ਐੱਸ.ਡੀ. ਕਾਲਜ ਫਾਰ ਵੂਮੈਨ ਵਿਖੇ ਪਿ੍ੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਹੇਠ ਕਾਲਜ ਦੇ ਰੈੱਡ ਰਿਬਨ ਕਲੱਬ ਅਤੇ ਯੂਥ ਕਲੱਬ ਵੱਲੋਂ ਇੰਟਰਨੈਸ਼ਨਲ ਯੂਥ ਡੇ ਮਨਾਇਆ ਗਿਆ ।ਆਨਲਾਈਨ ਸੈਮੀਨਾਰ ਵਿੱਚ ਹਿੱਸਾ ਲੈਦਿਆਂ ਵਿਦਿਆਰਥਣਾਂ ਕੋਵਿੱਡ – 19 ਖਿਲਾਫ ਪੇਂਟਿੰਗ ਬਣਾ ਕੇ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਨ ਦਾ ਸੁਨੇਹਾ ਦਿੱਤਾ ਗਿਆ । ਪਿ੍ੰਸੀਪਲ ਡਾ. ਸ਼ੁਕਲਾ ਨੇ ਆਨਲਾਈਨ ਸੈਮੀਨਾਰ ‘ਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਮੈਡਮ ਰਾਜਿੰਦਰ ਕੌਰ ਤੇ ਰਾਜਬੀਰ ਕੌਰ ਵੱਲੋਂ ਕੀਤੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ।
HOME ਐਸ.ਡੀ. ਕਾਲਜ ਵੱਲੋਂ ਇੰਟਰਨੈਸ਼ਨਲ ਯੂਥ ਡੇ ਮਨਾਇਆ