ਓਬਾਮਾ ਤੇ ਬਿਲ ਗੇਟਸ ਸਣੇ ਦੁਨੀਆ ਦੀਆਂ ਪ੍ਰਮੁੱਖ ਹਸਤੀਆਂ ਦੇ ਟਵਿੱਟਰ ਅਕਾਊਂਟ ਹੈਕ

ਨਿਊ ਯਾਰਕ (ਸਮਾਜਵੀਕਲੀ) :  ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ, ਟੈਸਲਾ ਦੇ ਸੀਈਓ ਐਲਨ ਮਸਕ ਅਤੇ ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਸਮੇਤ ਕਈ ਪ੍ਰਮੁੱਖ ਹਸਤੀਆਂ ਦੇ ਟਵਿੱਟਰ ਅਕਾਊਂਟ ਨੂੰ ਬਿੱਟਕੋਇਨ ਘੁਟਾਲੇ ਨੂੰ ਉਤਸ਼ਾਹਿਤ ਕਰਨ ਹੈਕ ਕਰ ਲਿਆ ਹੈ। ਅਮਰੀਕਾ ਦੇ ਸਾਬਕਾ ਉਪ-ਰਾਸ਼ਟਰਪਤੀ ਜੋਏ ਬਿਡੇਨ, ਜੋ ਕਿ ਨਵੰਬਰ ਦੀ ਚੋਣ ਵਿੱਚ ਮੌਜੂਦਾ ਡੈਮੋਕਰੇਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹਨ, ਦਾ ਖਾਤਾ ਵੀ ਹੈਕ ਕਰ ਦਿੱਤਾ ਗਿਆ ਹੈ।

ਟਵਿੱਟਰ ਨੇ ਬੁੱਧਵਾਰ ਨੂੰ ਕਿਹਾ, “ਸਾਨੂੰ ਪਤਾ ਲੱਗਿਆ ਹੈ ਕਿ ਇਨ੍ਹਾਂ ਹਸਤੀਆਂ ਦੇ ਅਕਾਊਂਟ ਹੈਕ ਹੋਏ ਹਨ।

Previous articleਮੱਧ ਪ੍ਰਦੇਸ਼ ਵਿੱਚ ਜ਼ਮੀਨ ਤੋਂ ਕਬਜ਼ਾ ਛੁਡਾਉਣ ਗਈ ਪੁਲੀਸ ਨੇ ਢਾਹਿਆ ਕਹਿਰ
Next articleAmritsar Airport emerges as second busiest in Int’l traffic in May 2020 amid lockdown