ਕਾਠਮੰਡੂ (ਸਮਾਜਵੀਕਲੀ) : ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਰਾਜਨੀਤਿਕ ਭਵਿੱਖ ਬਾਰੇ ਫੈਸਲਾ ਕਰਨ ਵਾਲੀ ਸੱਤਾਧਾਰੀ ਕਮਿਊਨਿਸਟ ਪਾਰਟੀ ਨੇਪਾਲ ਦੀ ਮਹੱਤਵਪੂਰਨ ਬੈਠਕ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਮੁਲਤਵੀ ਕਰ ਦਿੱਤੀ ਗਈ। ਇਸ ਵਾਰ ਦੇਸ਼ ਵਿੱਚ ਹੜ੍ਹਾਂ ਦੇ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੀਟਿੰਗ ਹਫ਼ਤੇ ਲਈ ਮੁਲਤਵੀ ਕਰ ਦਿੱਤੀ ਗਈ ਹੈ। ਓਲੀ ’ਤੇ ਭਾਰਤ ਵਿਰੋਧੀ ਟਿੱਪਣੀਆਂ ਅਤੇ ਕਾਰਜ ਸ਼ੈਲੀ ਕਾਰਨ ਅਸਤੀਫੇ ਲਈ ਦਬਾਅ ਪਾਇਆ ਜਾ ਰਿਹਾ ਹੈ।ਲਈ ਕਿਹਾ ਜਾ ਰਿਹਾ ਹੈ।
HOME ਓਲੀ ਦੀ ਕਿਸਮਤ ਦਾ ਫੈਸਲਾ ਹਫ਼ਤੇ ਲਈ ਟਲਿਆ