ਓਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਕਤਲ ਮਾਮਲੇ ਚ ਗ੍ਰਿਫ਼ਤਾਰ

ਨਵੀਂ ਦਿੱਲੀ ,ਸਮਾਜ ਵੀਕਲੀ: ਦਿੱਲੀ ਪੁਲੀਸ ਨੇ ਦੋ ਵਾਰ ਦੇ ਓਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਆਪਣੇ ਸਾਥੀ ਪਹਿਲਵਾਨ ਦੇ ਕਥਿਤ ਕਤਲ ਵਿੱਚ ਸ਼ਮੂਲੀਅਤ ਲਈ ਅੱਜ ਸਵੇਰੇ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਪੁਲੀਸ ਵੱਲੋਂ ਪਿਛਲੇ ਕਈ ਦਿਨਾਂ ਤੋਂ ਸੁਸ਼ੀਲ ਕੁਮਾਰ ਦੀ ਭਾਲ ਕੀਤੀ ਜਾ ਰਹੀ ਸੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਵਿੱਚ ਲੌਕਡਾਊਨ ਇਕ ਹਫਤਾ ਹੋਰ ਵਧਾਇਆ
Next articleਕਰੋਨਾ ਵਾਇਰਸ ਦੇ 2.4 ਲੱਖ ਨਵੇਂ ਮਾਮਲੇ; 3741 ਮੌਤਾਂ