(ਸਮਾਜ ਵੀਕਲੀ) : ਊਪ-ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ (56) ਨੇ ਇਤਿਹਾਸ ਸਿਰਜ ਦਿੱਤਾ ਹੈ। ਅਮਰੀਕਾ ਦਾ ਦੂਜਾ ਸਭ ਤੋਂ ਊੱਚਾ ਰੁਤਬਾ ਹਾਸਲ ਕਰਨ ਵਾਲੀ ਊੁਹ ਪਹਿਲੀ ਏਸ਼ੀਅਨ-ਅਮਰੀਕਨ ਮਹਿਲਾ ਬਣ ਗਈ ਹੈ। ਹੈੈੈਰਿਸ ਨੂੰ ਬਾਇਡਨ ਦੀ ਵਡੇਰੀ ਊਮਰ ਕਰਕੇ 2024 ਦੀ ਰਾਸ਼ਟਰਪਤੀ ਚੋਣ ਲਈ ਊਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ।