ਕਮਲਾ ਹੈਰਿਸ ਨੇ ਸਿਰਜਿਆ ਇਤਿਹਾਸ

(ਸਮਾਜ ਵੀਕਲੀ) : ਊਪ-ਰਾਸ਼ਟਰਪਤੀ ਚੁਣੀ ਗਈ ਕਮਲਾ ਹੈਰਿਸ (56) ਨੇ ਇਤਿਹਾਸ ਸਿਰਜ ਦਿੱਤਾ ਹੈ। ਅਮਰੀਕਾ ਦਾ ਦੂਜਾ ਸਭ ਤੋਂ ਊੱਚਾ ਰੁਤਬਾ ਹਾਸਲ ਕਰਨ ਵਾਲੀ ਊੁਹ ਪਹਿਲੀ ਏਸ਼ੀਅਨ-ਅਮਰੀਕਨ ਮਹਿਲਾ ਬਣ ਗਈ ਹੈ।  ਹੈੈੈਰਿਸ ਨੂੰ ਬਾਇਡਨ ਦੀ ਵਡੇਰੀ ਊਮਰ ਕਰਕੇ 2024 ਦੀ ਰਾਸ਼ਟਰਪਤੀ ਚੋਣ ਲਈ ਊਮੀਦਵਾਰ ਵਜੋਂ ਦੇਖਿਆ ਜਾ ਰਿਹਾ ਹੈ।
Previous articleਜੋਅ ਬਾਇਡਨ ਅਮਰੀਕਾ ਦੇ ਨਵੇਂ ਰਾਸ਼ਟਰਪਤੀ
Next articleਪੰਜਾਬ ਦੇ ਸੰਸਦ ਮੈਂਬਰਾਂ ਨੇ ਗ੍ਰਹਿ ਮੰਤਰੀ ਤੋਂ ਮੰਗੀ ਰੇਲ ਸੇਵਾਵਾਂ ਦੀ ਬਹਾਲੀ