ਕਰਨਾਟਕ ਦੇ ਕਾਂਗਰਸ ਨੇਤਾ ਸ਼ਿਵਕੁਮਾਰ ਦਿੱਲੀ ’ਚ ਈਡੀ ਸਾਹਮਣੇ ਪੇਸ਼ ਹੋਏ

ਨਵੀਂ ਦਿੱਲੀ (ਸਮਾਜ ਵੀਕਲੀ)  : ਕਾਂਗਰਸ ਦੀ ਕਰਨਾਟਕ ਇਕਾਈ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ ਨੈਸ਼ਨਲ ਹੈਰਾਲਡ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਦਿੱਲੀ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ। ਸ਼ਹਿਰ ਦੇ ਏਪੀਜੇ ਅਬਦੁਲ ਕਲਾਮ ਰੋਡ ਸਥਿਤ ਈਡੀ ਦਫ਼ਤਰ ਦੇ ਅੰਦਰ ਜਾਣ ਤੋਂ ਪਹਿਲਾਂ ਸ੍ਰੀ ਸ਼ਿਵਕੁਮਾਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ‘ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ’ ਹਨ ਅਤੇ ਇਸ ਲਈ ਸੰਘੀ ਏਜੰਸੀ ਦੇ ਸਾਹਮਣੇ ਪੇਸ਼ ਹੋਣ ਲਈ ਆਏ ਸਨ, ਭਾਵੇਂ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਉਨ੍ਹਾਂ ਨੂੰ ਇੱਥੇ ਬੁਲਾਇਆ ਗਿਆ ਹੈ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਸ਼ਰਾਬ ਨੀਤੀ: ਈਡੀ ਨੇ ਫ਼ਰੀਦਕੋਟ, ਲੁਧਿਆਣਾ, ਚੰਡੀਗੜ੍ਹ ਸਣੇ ਦੇਸ਼ ’ਚ 35 ਥਾਵਾਂ ’ਤੇ ਛਾਪੇ ਮਾਰੇ
Next articleਮੰਦੀ ਤੇ ਬੇਯਕੀਨੀ ਵੱਲ ਰਹੇ ਨੇ ਕੌਮਾਂਤਰੀ ਆਰਥਿਕ ਹਾਲਾਤ: ਆਈਐੱਮਐੱਫ