ਕਰੋਨਾ ਕਾਰਨ ਉੱਤਰਾਖੰਡ ਸਰਕਾਰ ਨੇ ਚਾਰਧਾਮ ਯਾਤਰਾ ਟਾਲੀ

ਦੇਹਰਾਦੂਨ (ਸਮਾਜ ਵੀਕਲੀ) : ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਕਾਰਨ ਉੱਤਰਾਖੰਡ ਵਿੱਚ ਚਾਰਧਾਮ ਯਾਤਰਾ ਟਾਲ ਦਿੱਤੀ ਗਈ ਹੈ। ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਕਿਹਾ ਕਿ ਕਰੋਨਾ ਦੇ ਕੇਸ ਵੱਧ ਰਹੇ ਹਨ ਤੇ ਲੋਕਾਂ ਦੀ ਸੁਰੱਖਿਆ ਕਾਰਨ ਅਜਿਹਾ ਕਰਨਾ ਜ਼ਰੂਰੀ ਹੈ।

Previous articleਅਮਰੀਕੀ ਸਰਕਾਰ ਦੀ ਆਪਣੇ ਨਾਗਰਿਕਾਂ ਨੂੰ ਸਲਾਹ: ਭਾਰਤ ਦੀ ਯਾਤਰਾ ਨਾ ਕਰੋ ਤੇ ਜਿਹੜੇ ਉਥੇ ਹਨ ਉਹ ਛੇਤੀ ਤੋਂ ਛੇਤੀ ਨਿਕਲ ਜਾਣ
Next articleਦਿੱਲੀ: ਝੁੱਗੀਆਂ ਨੂੰ ਅੱਗ ਲੱਗੀ, ਐੱਲਪੀਜੀ ਸਿਲੰਡਰ ਫਟਣ ਕਾਰਨ ਪਰਿਵਾਰ ਦੇ 6 ਜੀਅ ਮਰੇ