ਨਵੀਂ ਦਿੱਲੀ (ਸਮਾਜ ਵੀਕਲੀ) : ਦੇਸ਼ ਵਿਚ ਸ਼ਨਿਚਰਵਾਰ ਨੂੰ ਇਕ ਦਿਨ ਵਿਚ ਕੋਵਿਡ-19 ਦੇ ਸਭ ਤੋਂ ਵੱਧ 57,118 ਮਾਮਲਿਆਂ ਨਾਲ ਕੁੱਲ ਮਾਮਲੇ ਵਧ ਕੇ 16,95,988 ਹੋ ਗਏ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਸਵੇਰੇ ਅੱਠ ਵਜੇ ਤੱਕ ਇਕ ਦਿਨ ਵਿਚ 764 ਲੋਕਾਂ ਦੀ ਮੌਤ ਤੋਂ ਬਾਅਦ ਇਸ ਬਿਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 36511 ਹੋ ਗਈ ਹੈ।
Health ਕਰੋਨਾ ਦਾ ਨਵਾਂ ਰਿਕਾਰਡ: ਇਕ ਦਿਨ ’ਚ 57118 ਮਰੀਜ਼; ਕੁੱਲ ਗਿਣਤੀ 17...