ਕਰੋਨਾ: ਦੇਸ਼ ’ਚ ਇਕ ਦਿਨ ਦੌਰਾਨ ਰਿਕਾਰਡ 265 ਮੌਤਾਂ ਤੇ 7964 ਨਵੇਂ ਮਰੀਜ਼

ਨਵੀਂ ਦਿੱਲੀ (ਸਮਾਜਵੀਕਲੀ): ਦੇਸ਼ ਵਿੱਚ ਸ਼ਨਿਚਰਵਾਰ ਸਵੇਰੇ ਅੱਠ ਵਜੇ ਤੱਕ ਇਕ ਦਿਨ ਵਿੱਚ ਕੋਵਿਡ-19 ਨਾਲ ਰਿਕਾਰਡ 265 ਲੋਕਾਂ ਦੀ ਮੌਤ ਹੋ ਗਈ ਅਤੇ 7,964 ਨਵੇਂ ਮਾਮਲੇ ਸਾਹਮਣੇ ਆਏ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਹੁਣ ਤੱਕ ਦੇਸ਼ ਵਿੱਚ ਵਾਇਰਸ ਕਾਰਨ ਕਰਨ ਵਾਲਿਆਂ ਦੀ ਗਿਣਤੀ 4,971 ਹੋ ਗਈ ਹੈ ਤੇ ਇਸ ਤੋਂ ਪੀੜਤ ਲੋਕਾਂ 1,73,763 ਹਨ। ਭਾਰਤ ਕਰੋਨਾ ਮਰੀਜ਼ਾਂ ਦੇ ਮਾਮਲੇ ਵਿੱਚ ਦੁਨੀਆਂ ਵਿੱਚ 9ਵੇਂ ਸਥਾਨ ’ਤੇ ਹੈ।

Previous articleDemocrats expand probe into firing of State Department IG
Next articleਵਾਦੀ ਵਿੱਚ ਦੋ ਅਤਿਵਾਦੀ ਹਲਾਕ