ਪਟਿਆਲਾ (ਸਮਾਜਵੀਕਲੀ): ਜ਼ਿਲ੍ਹੇ ਵਿੱਚ ਛੇ ਹੋਰ ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਵਿੱਚ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੀ ਇੱਕ ਸਟਾਫ਼ ਨਰਸ ਵੀ ਸ਼ਾਮਲ ਹੈ, ਜਦਕਿ ਬਾਕੀ ਮਰੀਜ਼ ਸਮਾਣਾ ਅਤੇ ਨਾਭਾ ਨਾਲ ਸਬੰਧਤ ਹਨ। ਸਿਵਲ ਸਰਜਨ ਡਾਕਟਰ ਹਰੀਸ਼ ਮਲਹੋਤਰਾ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਨ੍ਹਾਂ ਮਰੀਜ਼ਾਂ ਨੂੰ ਪਟਿਆਲਾ ਸਥਿਤ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ।
HOME ਕਰੋਨਾ: ਪਟਿਆਲਾ ’ਚ ਨਰਸ ਸਮੇਤ 6 ਹੋਰ ਪਾਜ਼ੇਟਿਵ