ਕਰੋਨਾ: ਸਰਵਉਚ ਅਦਾਲਤ ਨੇ ਸੂਬਿਆਂ ਤੋਂ ਪਰਵਾਸੀ ਬੱਚਿਆਂ ਦਾ ਰਿਕਾਰਡ ਮੰਗਿਆ

ਨਵੀਂ ਦਿੱਲੀ (ਸਮਾਜ ਵੀਕਲੀ) :ਸੁਪਰੀਮ ਕੋਰਟ ਨੇ ਅੱਜ ਸਾਰੇ ਰਾਜਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਸੂਬੇ ਵਿਚ ਪਰਵਾਸੀ ਬੱਚਿਆਂ ਦੀ ਗਿਣਤੀ ਤੇ ਉਨ੍ਹਾਂ ਦੇ ਹਾਲਾਤ ਬਾਰੇ ਜਾਣੂ ਕਰਵਾਏ। ਅਦਾਲਤ ਨੇ ਇਹ ਹੁਕਮ ਉਸ ਪਟੀਸ਼ਨ ’ਤੇ ਦਿੱਤੇ ਜਿਸ ਵਿਚ ਕਰੋਨਾ ਮਹਾਮਾਰੀ ਕਾਰਨ ਪਰਵਾਸੀ ਬੱਚਿਆਂ ਦੇ ਮੌਲਿਕ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਦੀ ਮੰਗ ਕੀਤੀ ਗਈ ਸੀ। ਮੁੱਖ ਜੱਜ ਐਸ ਏ ਬੋੋਬਡੇ ਤੇ ਜਸਟਿਸ ਏ ਐਸ ਬੋਪੰਨਾ ਨੇ ਇਸ ਮਾਮਲੇ ਵਿਚ ਰਾਜ ਸਰਕਾਰਾਂ ਤੋਂ ਜਵਾਬ ਮੰਗਿਆ ਹੈ।

Previous articleਚਿਦੰਬਰਮ ਨੇ ਪ੍ਰਧਾਨ ਮੰਤਰੀ ਮੋਦੀ ’ਤੇ ਸੇਧਿਆ ਨਿਸ਼ਾਨਾ
Next articleਅਮਰੀਕਾ ’ਚ ਜੌਹਨਸਨ ਐਂਡ ਜੌਹਨਸਨ ਵੈਕਸੀਨ ’ਤੇ ਲੱਗ ਸਕਦੀ ਹੈ ਰੋਕ