ਮੋਰਿੰਡਾ (ਸਮਾਜ ਵੀਕਲੀ) : ਇੱਥੇ ਐੱਸਡੀਐੱਮ ਜਸਬੀਰ ਸਿੰਘ ਵੱਲੋਂ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਦਾ ਦੌਰਾ ਕੀਤਾ ਗਿਆ। ਇਹ ਦੌਰੇ ਦਾ ਮੰਤਵ ਯਕੀਨੀ ਬਣਾਇਆ ਜਾਣਾ ਸੀ ਕਿ ਦੁਕਾਨਦਾਰਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ। ਐੱਸਡੀਐੱਮ ਨੇ ਦੁਕਾਨਦਾਰਾਂ ਨੂੰ ਕਰੋਨਾ ਸਬੰਧੀ ਬਣਾਏ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly