ਕਰੋਨਾ: ਸਿਵਲ ਤੇ ਪੁਲੀਸ ਅਧਿਕਾਰੀਆਂ ਵੱਲੋਂ ਸ਼ਹਿਰਾਂ ’ਚ ਗਸ਼ਤ

ਮੋਰਿੰਡਾ (ਸਮਾਜ ਵੀਕਲੀ) : ਇੱਥੇ ਐੱਸਡੀਐੱਮ ਜਸਬੀਰ ਸਿੰਘ ਵੱਲੋਂ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਦਾ ਦੌਰਾ ਕੀਤਾ ਗਿਆ। ਇਹ ਦੌਰੇ ਦਾ ਮੰਤਵ ਯਕੀਨੀ ਬਣਾਇਆ ਜਾਣਾ ਸੀ ਕਿ ਦੁਕਾਨਦਾਰਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਲਗਾਈਆਂ ਗਈਆਂ ਪਾਬੰਦੀਆਂ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ। ਐੱਸਡੀਐੱਮ ਨੇ ਦੁਕਾਨਦਾਰਾਂ ਨੂੰ ਕਰੋਨਾ ਸਬੰਧੀ ਬਣਾਏ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਜਜ਼ਬਾ ਬਰਕਰਾਰ
Next articleਸਫ਼ਰ-ਏ-ਸ਼ਹਾਦਤ ਮਾਰਗ ਦੀ ਬਣੇਗੀ ਵੱਖਰੀ ਪਛਾਣ: ਚੰਨੀ