ਚੰਡੀਗੜ੍ਹ (ਸਮਾਜ ਵੀਕਲੀ):ਦਲਿਤ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਵਿੱਚੋਂ ਅੱਜ ਬਹੁਤੀਆਂ ਥਾਵਾਂ ’ਤੇ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਆਗੂ ਗਾਇਬ ਰਹੇ। ਸੂਬੇ ਵਿੱਚ ਇੱਕਾ-ਦੁੱਕਾ ਥਾਵਾਂ ’ਤੇ ਉਨ੍ਹਾਂ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨ੍ਹਾਂ ਮੁੱਦਿਆ ’ਤੇ ਭਵਿੱਖੀ ਸਮਾਗਮ ਉਲੀਕੇ ਜਾ ਰਹੇ ਹਨ।
HOME ਕਾਂਗਰਸੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗਾਇਬ ਰਹੇ