ਕਾਂਗਰਸੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗਾਇਬ ਰਹੇ

ਚੰਡੀਗੜ੍ਹ (ਸਮਾਜ ਵੀਕਲੀ):ਦਲਿਤ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਵਿੱਚੋਂ ਅੱਜ ਬਹੁਤੀਆਂ ਥਾਵਾਂ ’ਤੇ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਆਗੂ ਗਾਇਬ ਰਹੇ। ਸੂਬੇ ਵਿੱਚ ਇੱਕਾ-ਦੁੱਕਾ ਥਾਵਾਂ ’ਤੇ ਉਨ੍ਹਾਂ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨ੍ਹਾਂ ਮੁੱਦਿਆ ’ਤੇ ਭਵਿੱਖੀ ਸਮਾਗਮ ਉਲੀਕੇ ਜਾ ਰਹੇ ਹਨ।

Previous articleਫਲਾਈਓਵਰ ਉਸਾਰੀ: ਦਰਜਨਾਂ ਪਿੰਡਾਂ ਦਾ ਲਾਂਘਾ ਬੰਦ ਹੋਣ ਦੇ ਰੋਸ ਵਜੋਂ ਜਾਮ ਲਾਇਆ
Next articleਹਰ ਸੈਕਟਰ ’ਚ ਬਣੇਗੀ ਬਹੁ-ਮੰਜ਼ਿਲਾ ਪਾਰਕਿੰਗ