ਨਵੀਂ ਦਿੱਲੀ (ਸਮਾਜ ਵੀਕਲੀ) :ਸੁਪਰੀਮ ਕੋਰਟ ਨੇ ਕਾਮੇਡੀਅਨ ਮੁਨੱਵਰ ਫ਼ਾਰੂਕੀ ਨੂੰ ਧਾਰਮਿਕ ਭਾਵਨਾਵਾਂ ਨੂੰ ਕਥਿਤ ਸੱਟ ਮਾਰਨ ਦੇ ਦੋਸ਼ ਵਿੱਚ ਇੰਦੌਰ ’ਚ ਦਰਜ ਕੇਸ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਨਾਂਹ ਕਰਨ ਦੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਫਾਰੂਕੀ ਦੀ ਪਟੀਸ਼ਨ ’ਤੇ ਮੱਧ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਯੂਪੀ ਵਿੱਚ ਦਰਜ ਕੇਸ ’ਚ ਕਾਮੇਡੀਅਨ ਖ਼ਿਲਾਫ਼ ਜਾਰੀ ਪ੍ਰੋਡਕਸ਼ਨ ਵਾਰੰਟ ’ਤੇ ਵੀ ਰੋਕ ਲਾ ਦਿੱਤੀ ਹੈ।
HOME ਕਾਮੇਡੀਅਨ ਮੁਨੱਵਰ ਫ਼ਾਰੂਕੀ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲੀ