ਕਿਸਾਨਾਂ ਦੀ ਅਦਾਇਗੀ ਨੂੰ ਲੈ ਕੇ ਬੈਂਸ ਭਰਾਵਾਂ ਵੱਲੋਂ ਸਦਨ ਵਿਚ ਨਾਅਰੇਬਾਜ਼ੀ

ਅੱਜ ਪੰਜਾਬ ਵਿਧਾਨ ਦੇ ਬਜਟ ਸੈਸ਼ਨ ਦੌਰਾਨ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਕਿਸਾਨਾਂ ਦੀ ਗੰਨੇ ਦੀ ਅਦਾਇਗੀ ਨੂੰ ਲੈ ਕੇ ਸਦਨ ਵਿਚ ਨਾਅਰੇਬਾਜ਼ੀ ਕੀਤੀ। ਬੈਂਸ ਭਰਾਵਾਂ ਨੇ ਵੈਲ ਵਿਚ ਜਾ ਕੇ ਰੋਸ ਪ੍ਰਗਟਾਵਾ ਕੀਤਾ। ਬੈਂਸ ਭਰਾਵਾਂ ਨੇ ਸਦਨ ਦਾ ਵਾਕਆਊਟ ਕੀਤਾ।

Previous articleਕੁਲਗਾਮ: ਡੀਐੱਸਪੀ ਸ਼ਹੀਦ; 3 ਜੈਸ਼ ਦਹਿਸ਼ਤਗਰਦ ਹਲਾਕ
Next articleਧੋਖਾਧੜੀ ਦੇ ਦੋਸ਼ ਹੇਠ ਸੋਨਾਕਸ਼ੀ ਸਣੇ ਪੰਜ ਖ਼ਿਲਾਫ਼ ਕੇਸ ਦਰਜ