ਚੰਡੀਗੜ੍ਹ (ਸਮਾਜ ਵੀਕਲੀ): ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਪਾਰਟੀ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਭਾਰਤੀ ਖਾਦ ਨਿਗਮ ਆਉਣ ਵਾਲੇ ਸੀਜ਼ਨ ਵਿੱਚ ਖਾਦ ਪਦਾਰਥਾਂ ਦੀ ਗੁਣਵੱਤਾ ਤੇ ਸਾਂਭ-ਸੰਭਾਲ ਦੇ ਨਾਂ ’ਤੇ ਫਸਲਾਂ ਦੀ ਖ਼ਰੀਦ ਲਈ ਸਖ਼ਤ ਨਿਯਮ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਤੋਂ ਸਾਫ਼ ਹੈ ਕਿ ਕੇੇਂਦਰ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਹੋਰ ਪ੍ਰੇਸ਼ਾਨ ਕਰੇਗਾ।
HOME ਕਿਸਾਨਾਂ ਨੂੰ ਤੰਗ ਕਰਨ ਲਈ ਕੇਂਦਰ ਨਵੇਂ ਨਿਯਮ ਬਣਾ ਰਿਹੈ: ਮਾਨ