ਕਿਸਾਨਾਂ ਨੂੰ ਤੰਗ ਕਰਨ ਲਈ ਕੇਂਦਰ ਨਵੇਂ ਨਿਯਮ ਬਣਾ ਰਿਹੈ: ਮਾਨ

ਚੰਡੀਗੜ੍ਹ (ਸਮਾਜ ਵੀਕਲੀ): ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਪਾਰਟੀ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਭਾਰਤੀ ਖਾਦ ਨਿਗਮ ਆਉਣ ਵਾਲੇ ਸੀਜ਼ਨ ਵਿੱਚ ਖਾਦ ਪਦਾਰਥਾਂ ਦੀ ਗੁਣਵੱਤਾ ਤੇ ਸਾਂਭ-ਸੰਭਾਲ ਦੇ ਨਾਂ ’ਤੇ ਫਸਲਾਂ ਦੀ ਖ਼ਰੀਦ ਲਈ ਸਖ਼ਤ ਨਿਯਮ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਤੋਂ ਸਾਫ਼ ਹੈ ਕਿ ਕੇੇਂਦਰ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਹੋਰ ਪ੍ਰੇਸ਼ਾਨ ਕਰੇਗਾ।

Previous articleਦਸਵੀਂ ਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ
Next articleਘਪਲੇ ਦੇ ਦੋਸ਼ ਹੇਠ ਪੰਜ ਅਧਿਕਾਰੀ ਤੇ ਮੁਲਾਜ਼ਮ ਮੁਅੱਤਲ