ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ

ਨਵੀਂ ਦਿੱਲੀ (ਸਮਾਜ ਵੀਕਲੀ) : ਅੱਜ ਇਥੇ ਸਿੰਘੂ ਬਾਰਡਰ ’ਤੇ ਕਿਸਾਨਾਂ ਦੀ ਅਹਿਮ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਦੀਆਂ ਬਾਕੀ ਰਹਿੰਦੀਆਂ ਸੜਕਾਂ ਵੀ ਜਾਮ ਕਰਨ ਦੀ ਯੋਜਨਾਂ ਬਣਾ ਰਹੇ ਹਨ।

Previous articleਪ੍ਰਸ਼ਾਸ਼ਨ ਦੇ ਨਾਲ-ਨਾਲ ਮਾਪੇ ਵੀ ਨਸ਼ਿਆਂ ਵਿਰੁੱਧ ਲੜਾਈ ਵਿਚ ਮੋਹਰੀ ਭੂਮਿਕਾ ਨਿਭਾਉਣ-ਬਾਜਵਾ
Next articleਦਿੱਲੀ ਦੀਆਂ ਸਰਹੱਦਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਤੁਰੰਤ ਹਟਾਉਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ