ਕੇਂਦਰ ਵੱਲੋਂ ਦੂਜੇ ਆਰਥਿਕ ਪੈਕੇਜ ਦੀ ਤਿਆਰੀ

ਨਵੀਂ ਦਿੱਲੀ (ਸਮਾਜਵੀਕਲੀ) –  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਆਰਥਿਕ ਮੰਤਰਾਲੇ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ। ਸੂਤਰਾਂ ਨੇ ਦੱਸਿਆ ਕਿ ਕਰੋਨਾਵਾਇਰਸ ਕਾਰਨ ਲੌਕਡਾਊਨ ਦੇ ਮੱਦੇਨਜ਼ਰ ਪ੍ਰਭਾਵਿਤ ਹੋਈ ਦੇਸ਼ ਦੀ ਆਰਥਿਕਤਾ ਨੂੰ ਧੱਕਾ ਲਾਉਣ ਲਈ ਦੂਜਾ ਆਰਥਿਕ ਪੈਕੇਜ ਦੇਣ ਉਪਰ ਚਰਚਾ ਹੋਈ।

Previous articleਮੁਕਤਸਰ ਵਿੱਚ ਇਕਾਂਤਵਾਸੀ ਮਨਾ ਰਹੇ ਨੇ ‘ਪਿਕਨਿਕ’
Next articleਥਾਣੇਦਾਰ ’ਤੇ ਗੱਡੀ ਚੜ੍ਹਾਉਣ ਵਾਲਾ ਨੌਜਵਾਨ ਤੇ ਉਸ ਦਾ ਪਿਤਾ ਗ੍ਰਿਫ਼ਤਾਰ