ਕੇਜਰੀਵਾਲ ਤੇ ਹੋਰਨਾਂ ਖ਼ਿਲਾਫ਼ ਗੈਰਜ਼ਮਾਨਤੀ ਵਾਰੰਟ

ਦਿੱਲੀ ਦੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਵਰਾਜ ਇੰਡੀਆ ਦੇ ਪ੍ਰਮੁੱਖ ਯੋਗੇਂਦਰ ਯਾਦਵ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ ’ਚ ਪੇਸ਼ ਹੋਣ ਵਿੱਚ ਨਾਕਾਮ ਰਹਿਣ ’ਤੇ ਗ਼ੈਰਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।

Previous articleਹਾਈ ਕੋਰਟ ਵੱਲੋਂ ਰੇਤਾ ਖੱਡਾਂ ਦੀ ਨਿਲਾਮੀ ਲਈ ਜਾਰੀ ਨੋਟਿਸ ਰੱਦ
Next articleਏਸ਼ਿਆਈ ਮੁੱਕੇਬਾਜ਼ੀ ਚੈਂਪੀਅਨਸ਼ਿਪ: ਸ਼ਿਵਾ ਥਾਪਾ ਨੇ ਚੌਥੇ ਤਗ਼ਮੇ ’ਤੇ ਜੜਿਆ ਪੰਚ